ਅੱਗ ਦੀਆਂ ਘਟਨਾਵਾਂ ਦੀ ਸੂਚਨਾ 112 ਨੰਬਰ ਤੇ ਦਿੱਤੀ ਜਾਵੇ
ਬਟਾਲਾ, 25 ਅਗਸਤ (ਨੀਰਜ ਸ਼ਰਮਾ. ਜਸਬੀਰ ਸਿੰਘ. ਬਲਜੀਤ ਸਿੰਘ) ਮਾਨਯੋਗ ਡਿਪਟੀ ਕਮਿਸ਼ਨਰ, ਗੁਰਦਾਸਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੰਗਤਾਂ ਦੇ ਭਾਰੀ ਇੱਕਠ ਹੋਣ ਤੇ ਫਾਇਰ ਬ੍ਰਿਗੇਡ ਬਟਾਲਾ ਵਲੋਂ ਕਿਸੇ ਵੀ ਅਨਸੁਖਾਵੀ ਘਟਨਾ ਨਾਲ ਨਿਜੱਠਣ ਦੀ ਪੂਰੀ ਤਿਆਰੀ ਕਰ ਲਈ ਹੈ ।
ਅੱਜ ਇਸੇ ਤਹਿਤ ਸ੍ਰੀਮਤੀ ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕੰਟਰੋਲਰ ਸਿਵਲ ਡਿਫੈਂਸ ਬਟਾਲਾ ਵੱਲੋਂ ਨਾਗਰਿਕਾਂ ਨੂੰ ਜਾਗਰੂਕ ਕਰਨ ਹਿਤ ਐਮਰਜੈਂਸੀ ਨੰਬਰਾਂ ਵਾਲੀ ਫਲੈਕਸ ਬੋਰਡ ਜਾਰੀ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਐਮਰਜੈਂਸੀ ਨੰਬਰ ਵਾਲੀਆਂ ਫਲੈਕਸਾਂ ਉਹਨਾਂ ਥਾਵਾਂ ਤੇ ਲਗਾਈਆਂ ਜਾਣਗੀਆਂ ਜਿਥੇ ਜਿਆਦਾ ਸੰਗਤਾਂ ਦਾ ਇਕੱਠ ਹੋਵੇਗਾ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਣ ਤੇ ਤੁਰੰਤ ਸੂਚਿਤ ਕੀਤਾ ਜਾਵੇ । ਸੰਗਤਾਂ ਦੀ ਸੁਰੱਖਿਆਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ । ਇਸ ਮੋਕੇ ਫਾਇਰ ਅਫ਼ਸਰ ਨੀਰਜ਼ ਸ਼ਰਮਾਂ,ਪੋਸਟ ਵਾਰਡਨ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ ਤੇ ਜਸਬੀਰ ਸਿੰਘ ਮੋਜੂਦ ਸਨ ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...

COMMENTS