ਬਟਾਲਾ 10 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ )ਇੱਥੋਂ ਨਜ਼ਦੀਕ ਪਿੰਡ ਢਡਿਆਲਾ ਨੱਤ ਵਿਖੇ ਆਮ ਆਦਮੀ ਪਾਰਟੀ ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਜੋ ਵਾਤਾਵਰਣ ਨੂੰ ਸਾਫ ਰੱਖਣ ਵਾਸਤੇ ਹਰ ਪਿੰਡ ਵਿੱਚ ਬੂਟੇ ਲਗਾਏ ਜਾ ਰਹੇ ਹਨ ਉਸ ਲਡ਼ੀ ਤਹਿਤ ਅੱਜ ਪਿੰਡ ਢਡਿਆਲਾ ਨੱਤ ਵਿਖੇ . ਕਬੀਰ ਭਵਨ ਧਰਮਸ਼ਾਲਾ (ਮੰਿਦਰ ). ਵਿੱਚ ਮਨਰੇਗਾ ਵਰਕਰਾਂ ਵੱਲੋਂ ਬੂਟੇ ਲਗਾਏ ਗਏ .ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਜਸਪਾਲ ਸਿੰਘ ਨੱਤ ਵਿਸ਼ਵਜੀਤ ਸਿੰਘ ਨੱਤ ਬਲਵੰਤ ਸਿੰਘ ਆਲ ਰਾਊਂਡਰ. ਕੁਲਦੀਪ ਸਿੰਘ ਹੈਪੀ.ਨੇ ਕਿਹਾ ਕਿ ਲਗਾਤਾਰ ਵਧ ਰਹੀ ਗਰਮੀ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰ ਵੱਲੋਂ ਹਰ ਪਿੰਡ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਜਿੰਨੇ ਵੀ ਅਸੀਂ ਵੱਧ ਤੋਂ ਵੱਧ ਪੌਦੇ ਲਗਾਵਾਂਗੀ ਸਾਡਾ ਵਾਤਾਵਰਨ ਸਾਫ ਰਹੇਗਾ ਹਵਾ ਪਾਣੀ ਸੁਧਰੇਗਾ ਤੇ ਖਾਣ ਪੀਣ ਵਾਲੀਆਂ ਚੀਜ਼ਾਂ ਵੀ ਸ਼ੁੱਧ ਰਹਿਣਗੀਆਂ ਅਤੇ ਸਾਨੂੰ ਬਿਮਾਰੀਆਂ ਵੀ ਘੱਟ ਲੱਗਣਗੀਆਂ ਇਸ ਕਰਕੇ ਵੱਧ ਤੋਂ ਵੱਧ ਰੁੱਖ ਲਗਾਓ ਤਾਂ ਜੋ ਅਸੀਂ ਆਪਣੇ ਪੰਜਾਬ ਨੂੰ ਹਰਿਆ ਭਰਿਆ ਬਣਾ ਸਕੀਏ .ਇਸ ਮੌਕੇ ਕਬੀਰ ਭਵਨ ਧਰਮਸ਼ਾਲਾ ਮੰਦਰ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਹਰਬੰਸ ਲਾਲ ਬਲਦੇਵ ਸਿੰਘ .ਸੁਖਦੇਵ ਸਿੰਘ ਭੋਲਾ ਨੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਇਸ ਮੌਕੇ ਹਾਜ਼ਰ ਕੁਲਦੀਪ ਸਿੰਘ ਜੇਠੂ ਮਨਜੀਤ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS