ਬਟਾਲਾ/ ਕੱਥੂਨੰਗਲ 4 ਅਗਸਤ (ਬਲਜੀਤ ਸਿੰਘ. ਨੀਰਜ ਸ਼ਰਮਾ, ਜਸਬੀਰ ਸਿੰਘ )--
ਬੀਤੇ ਦਿਨ ਪੁਲਿਸ ਥਾਣਾ
ਕੱਥੂਨੰਗਲ ਦੀ ਨਲਾਇਕੀ ਅਤੇ ਲਾਪਰਵਾਹੀ ਸਾਹਮਣੇ ਆਈ ਹੈ ਜਿਥੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਨੂੰ ਉਸਦੇ ਰਿਸ਼ਤੇਦਾਰ ਪੁਲਿਸ ਦੀ ਹਿਰਾਸਤ ਵਿਚੋਂ ਛੁਡਵਾਂ ਕੇ ਲੈ ਗਏ ਸਨ।
ਜਿਸ ਦੌਰਾਨ ਪੁਲਿਸ ਕਰਮਚਾਰੀਆਂ ਦੀ ਕੁੱਟਮਾਰ ਵੀ ਕੀਤੀ ਗਈ ਜਦ ੳਕਤ ਵਾਰਦਾਤ ਦੀ ਜਾਣਕਾਰੀ ਲੈਣ ਮੰਗਲਵਾਰ ਸਵੇਰੇ ਪੱਤਰਕਾਰ ਥਾਣਾ ਕੱਥੂਨੰਗਲ ਵਿਖੇ ਪਹੁੰਚੇ ਤਾਂ ਜਾਣਕਾਰੀ ਸਾਂਝੀ ਕਰਨ ਦੀ ਬਜਾਏ ਐਸ.ਐਚ.ਓ ਜਸਵਿੰਦਰ ਸਿੰਘ ਦੇ ਆਦੇਸ਼ਾਂ ਤੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਗਿਆ।
ਜਦ ਗੇਟ ਦੇ ਬਾਹਰ ਖੜੇ ਪੱਤਰਕਾਰਾਂ ਨੇ ਸਵਾਲ ਕਰਕੇ ਸ਼ੁਰੂ ਕੀਤੇ ਤਾਂ ਨਮੋਸੀ ਦੇ ਮਾਰਿਆ ਤੇ ਆਪਣੀ ਨਲਾਇਕੀ ਲੁਕਾਉਣ ਦੀ ਖਾਤਰ ਟੀ.ਵੀ ਚੈਨਲ ਦੇ ਸੀਨੀਅਰ ਪੱਤਰਕਾਰ ਨੂੰ ਐਸ.ਐਚ.ਓ ਜਸਵਿੰਦਰ ਸਿੰਘ ਨੇ ਧੱਕਾਮੁੱਕੀ ਕਰਨੀ ਸ਼ੁਰੂ ਕਰ ਦਿੱਤੀ,ਪੁਲੀਸ਼ ਵੱਲੋਂ ਪੱਤਰਕਾਰ ਭਾੲੀਚਾਰੇ ਨਾਲ ਬਦਸਲੂਕੀ ਕਰਨ ਦੇ ਰੋਸ਼ ਵਜੋਂ ਸਮੂਹ ਪੱਤਰਕਾਰ ਭਾਈਚਾਰੇ ਨੇ ਥਾਣਾ ਕੱਥੂਨੰਗਲ ਅੱਗੇ ਰੋਡ ਜਾਮ ਕਰਕੇ ਧਰਨੇ ਤੇ ਬੈਠ ਗਏ ਅਤੇ ਐਸ.ਐਚ.ਓ ਜਸਵਿੰਦਰ ਸਿੰਘ ਦੇ ਖਿਲਾਫ ਜੰਮਕੇ ਨਾਰੇਬਾਜੀ ਕੀਤੀ।ਜਿਕਰਯੋਗ ਹੈ ਥਾਣਾ ਕੱਥੂਨੰਗਲ ਦੇ ਕਰਮਚਾਰੀਆਂ ਵੱਲੋਂ ਆਏ ਦਿਨ ਲੋਕਾਂ ਨਾਲ ਗਲਤ ਵਤੀਰਾ ਕੀਤਾ ਜਾਂਦਾ ਹੈ 3 ਘੰਟੇ ਚੱਲੇ ਇਸ ਧਰਨੇ ਨੂੰ ਸ਼ਾਂਤ ਕਰਨ ਲਈ ਕੋਈ ਵੀ ਕਰਮਚਾਰੀ ਜਾ ਉਚ ਅਧਿਕਾਰੀ ਨਹੀਂ ਪਹੁੰਚਿਆ 4 ਘੰਟੇ ਬਾਅਦ ਡੀ.ਐਸ.ਪੀ ਮਜੀਠਾ ਮਨਮੋਹਨ ਸਿੰਘ ਔਲਖ ਨੇ ਪੱਤਰਕਾਰ ਭਾਈਚਾਰੇ ਨੂੰ ਇਨਸਾਫ ਦੇਣ ਦੀ ਗੱਲ ਆਖ ਕੇ ਸ਼ਾਂਤ ਕੀਤਾ ਅਤੇ ਧਰਨਾ ਖਤਮ ਕਰਵਾਇਆ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS