ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਚੌਕ ਨੇੜਲੇ ਦੁਕਾਨਦਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ
ਬਟਾਲਾ, 30 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਬਟਾਲਾ ਦੇ ਵਸਨਿਕਾਂ ਦੀ ਹਰ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਹਲਕਾ ਬਟਾਲਾ ਨੇ ਗਾਂਧੀ ਚੌਂਕ ਨੇੜਲੇ ਬਜਾਰਾਂ ਦੇ ਦੁਕਾਨਦਾਰਾਂ ਦੀਆਂ ਮੁਸ਼ਕਿਲਾ ਸੁਣਨ ਉਪਰੰਤ ਕੀਤਾ।
ਵਿਧਾਇਕ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਤੋਂ ਉਹ ਜਾਣੂ ਹਨ ਅਤੇ ਉਨ੍ਹਾਂ ਦੀ ਕੋਸਿਸ਼ ਹੈ ਕਿ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋ ਸੂਬਾ ਦਾ ਬਿਹਤਰੀਨ ਹਲਕਾ ਬਣਾਇਆ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਵੇਲੇ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜਰ ਹਨ ਅਤੇ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਇਸ ਮੌਕੇ ਉਨ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲਖਣੀ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਗੱਲ ਕਰਦਿਆਂ ਦੱਸਿਆ ਕਿ ਸਮੁੱਚੇ ਬਟਾਲਾ ਸ਼ਹਿਰ ਅੰਦਰ ਵਿਆਹ ਪੁਰਬ ਦੇ ਸਮਾਗਮਾ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾ ਦੱਸਿਆਂ 2 ਅਤੇ 3 ਸਤੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁਚੇ ਸ਼ਹਿਰ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ।
..,..............
ਕੈਪਸ਼ਨ – ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS