ਬਟਾਲਾ 12 ਅਗਸਤ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ )- ਹਰ ਘਰ ਤਿਰੰਗਾ ਮੁਹਿੰਮ ਤਹਿਤ ਗੁਰਦਾਸਪੁਰ ਵਿਖੇ ਤਿਰੰਗਾ ਮਾਰਚ ਕੱਢਿਆ ਗਿਆ ਅਤੇ ਰੈਲੀ ਕੀਤੀ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਨੇ ਜ਼ਿਲ੍ਹਾ ਪੱਧਰੀ 'ਤਿਰੰਗਾ ਰੈਲੀ' ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਪ੍ਰਭਾਕਰ ਜੋਸ਼ੀ ਡੀ.ਆਈ.ਜੀ ਬੀ.ਐਸ.ਐਫ ਤੇਔ ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁ ਵੀ ਮੋਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਇਆ ਜਾਵੇ। ਉਨਾਂ ਕਿਹਾ ਕਿ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਜਾਨਾਂ ਨਿਛਾਵਰ ਕਰਨ ਵਾਲÇਆਂ ਨੂੰ ਹਮੇਸ਼ਾ ਸਿਜਦਾ ਕਰਨਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਤੇ ਸੂਬੇ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਦੇਸ਼ ਭਗਤੀ ਦਾ ਜ਼ਜਬਾ ਦਿਖਾਉਣਾ ਚਾਹੀਦਾ ਹੈ ਤੇ ਦੇਸ਼ ਤੇ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS