ਬਟਾਲਾ 26 ਅਗਸਤ (ਡਾ ਬਲਜੀਤ ਸਿੰਘ ਢਡਿਆਲਾ .ਨੀਰਜ ਸ਼ਰਮਾ.ਜਸਬੀਰ ਸਿੰਘ) ਅਜੀਤ ਪੈਲੇਸ ਬਟਾਲਾ ਰੋਡ ਵਿਖੇ ਜ਼ਿਲ੍ਹਾ ਸ਼ੋਟੋਕਾਨ ਕਰਾਟੇ ਆਰਗੇਨਾਈਜ਼ੇਸ਼ਨ ਵੱਲੋਂ ਜ਼ਿਲਾ ਕਰਾਟੇ ਚੈਂਪੀਅਨਸ਼ਿਪ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਐਚਆਰਏ ਲੋਟਸ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ, ਕਾਂਸੀ ਦੇ ਤਗਮੇ ਜਿੱਤੇ।ਚੌਥੀ ਜਮਾਤ ਦੇ ਵਿਦਿਆਰਥੀ ਭਵਿਸ਼ਿਆ ਸੈਣੀ, ਪੰਜਵੀਂ ਜਮਾਤ ਦੇ ਵਿਦਿਆਰਥੀ ਨਵੀਬ ਅਤੇ ਗੁਨੀਤ ਨੇ ਸੋਨ ਤਗਮਾ ਜਿੱਤਿਆ। ਮਨਜੋਤ ਸਿੰਘ (ਚੌਥਾ), ਵੀਰਕਰਨਪਾਲ (ਚੌਥਾ), ਮਨਜੋਤ ਸਿੰਘ (5ਵਾਂ), ਪਾਰਸ (ਸੱਤਵਾਂ) ਅਤੇ ਅਨੁਸ਼ (ਸੱਤਵਾਂ) ਨੇ ਚਾਂਦੀ ਦੇ ਤਗਮੇ ਜਿੱਤੇ। ਚੌਥੀ ਜਮਾਤ ਦੇ ਵਿਦਿਆਰਥੀ ਵੰਸ਼ ਅਤੇ ਕਰਨਬੀਰ ਨੂੰ ਕਾਂਸੀ ਦੇ ਤਗਮੇ ਦਿੱਤੇ ਗਏ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS