ਬਟਾਲਾ 15 ਅਗਸਤ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਸੱਤਿਆ ਐਲੀਮੈਂਟਰੀ ਸਕੂਲ ਭੰਗਾਲੀ ਕਲਾਂ ਵਿਖੇ ਹਰ ਸਾਲ ਅਜਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸਾਡੇ ਦੇਸ਼ ਨੂੰ ਆਜ਼ਾਦੀ ਮਿਲੀ ਸੀ ।ਅਸੀਂ ਬੱਚਿਆਂ ਨੂੰ ਵੱਖ-ਵੱਖ ਸਕਿੱਟਾਂ, ਸਭਿਆਚਾਰਕ ਪ੍ਰੋਗਰਾਮ,ਲੈਕਚਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਦੇ ਹਾਂ । ਸੋ ਇਸ ਸਾਲ ਵੀ ਅਜਾਦੀ ਦਿਵਸ ਸਾਡੇ ਸਕੂਲ ਵਿਚ ਇਹ ਦਿਨ ਮਨਾਇਆ ਗਿਆ। ਤਾਂ ਕਿ ਬੱਚਿਆਂ ਦਾ ਦੇਸ਼ ਪ੍ਰਤੀ ਪਿਆਰ ਵਧੇ ਅਤੇ ਉਹਨਾਂ ਨੂੰ ਇਸ ਦੀ ਮਹੱਤਤਾ ਦਾ ਪਤਾ ਲੱਗੇ ।ਸਰਪੰਚ ਨਿਸ਼ਾਨ ਸਿੰਘ ਭੰਗਾਲੀ ਕਲਾ ਵੱਲੋਂ ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਮੁੱਖ ਅਧਿਆਪਕਾਂ ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...

COMMENTS