ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਕੂਲਾਂ ਵਿੱਚ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ
ਬਟਾਲਾ, 31 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ ,ਬਲਜੀਤ ਸਿੰਘ) ਅੱਜ ਸਮੱਗਰ ਸਿੱਖਿਆ ਅਭਿਆਨ ਪੰਜਾਬ ਅਧੀਨ ਸਰਕਾਰੀ ਪ੍ਰਾਇਮਰੀ ਸਿੱਖਿਆ ਦਫਤਰ ਬਟਾਲਾ-1 ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਨ ਵੰਡ ਕੈਂਪ ਲਗਾਇਆ ਗਿਆ, ਜਿਸ ਵਿੱਚ ਹਲਕਾ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਟ੍ਰਾਈ ਸਾਈਕਲ , ਸੁਣਨ ਦੇ ਉਪਕਰਨ ,ਬਨਾਵਟੀ ਅੰਗ ਤੇ ਐਨਕਾਂ ਆਦਿ ਵੰਡੀਆਂ ਗਈਆਂ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਪ) ਅਮਰਜੀਤ ਸਿੰਘ ਭਾਟੀਆ , ਉਪ ਜਿਲਾ ਸਿੱਖਿਆ ਅਫਸਰ ਬਲਬੀਰ ਸਿੰਘ, ਬੀ.ਪੀ.ਈ.ਉ ਜਸਵਿੰਦਰ ਸਿੰਘ,
ਸਤਨਾਮ ਸਿੰਘ ਆਈ. ਈ. ਆਰ. ਟੀ ਸਤਪਾਲ ਸਮੂਹ ਸੀ ਐਚ ਟੀ ਨਵਦੀਪ ਸਿੰਘ ਬੀ ਐਮ ਮੈਥ ਬਟਾਲਾ ਬਲਾਕ 2 ਬੀ. ਐਮ. ਟੀ ਰਾਮ ਸਿੰਘ ਨਿਰਮਲ ਸਿੰਘ ਜੂਨੀਅਰ ਸਹਾਇਕ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS