ਅੱਜ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਬਟਾਲਾ, 13 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - 15 ਅਗਸਤ ਨੂੰ ਪੂਰੇ ਦੇਸ਼ ਦੇ ਨਾਲ ਬਟਾਲਾ ਸ਼ਹਿਰ ਵਿੱਚ ਵੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨਿਭਾਉਣਗੇ।
ਅਜ਼ਾਦੀ ਦਿਹਾੜੇ ਸਬੰਧੀ ਅੱਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸਦਾ ਨਿਰੀਖਣ ਨਾਇਬ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਉਨਾਂ ਨਾਲ ਡੀ.ਐੱਸ.ਪੀ. ਪਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਬੈਂਡ ਦੀਆਂ ਟੀਮਾਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਬਦ ਗਾਇਨ, ਦੇਸ਼ ਭਗਤੀ ਦੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਵੀ ਕੀਤੀ ਗਈ।
ਫੁੱਲ-ਡਰੈਸ ਰਿਹਰਸਲ ਤੋਂ ਬਾਅਦ ਤਹਿਸੀਲਦਾਰ ਲਖਵਿੰਦਰ ਸਿੰਘ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਕਿਹਾ ਕਿ ਹਰ ਵਿਭਾਗ ਆਪਣੀ ਤਿਆਰੀ ਕੱਲ ਤੱਕ ਪੂਰੀ ਕਰ ਲਵੇ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜਾ ਸਾਡਾ ਕੌਮੀ ਤਿਓਹਾਰ ਹੈ ਅਤੇ ਇਸ ਨੂੰ ਪੂਰੀ ਬਟਾਲਾ ਤਹਿਸੀਲ ਵਿੱਚ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਮੌਕੇ ਡੀ.ਪੀ.ਆਰ.ਓ. ਇੰਦਰਜੀਤ ਸਿੰਘ, ਪ੍ਰੋ. ਜਸਬੀਰ ਸਿੰਘ, ਬਾਊ ਸ਼ਾਮ ਸੁੰਦਰ, ਸ਼ਸ਼ੀ ਭੂਸ਼ਨ ਵਰਮਾ ਸਮੇਤ ਪੁਲਿਸ ਤੇ ਸਿਵਲ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS