ਬਟਾਲਾ 11 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ . ਜਸਬੀਰ ਸਿੰਘ)। ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਦੇ ਵਲੋਂ ਕਰੀਬ ਪੰਜ ਮਹੀਨੇ ਬਾਅਦ ਜ਼ਮਾਨਤ ਦਿੱਤੀ ਗਈ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨਰਲ ਕੌਂਸਲ ਮੈਂਬਰ ਬਲਜਿੰਦਰ ਸਿੰਘ ਬੱਜੂਮਾਨ ਨੇ ਕੀਤਾ .। ਉਹਨਾਂ ਕਿਹਾ ਕਿ ਹਾਈਕੋਰਟ ਨੇ ਸੱਚਾਈ ਤੇ ਪਹਿਰਾ ਦਿੰਦੇ ਹੋਏ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਅੱਗੇ ਵੀ ਸੱਚਾਈ ਦੀ ਹੀ ਜਿੱਤ ਹੋਏਗੀ ਅਤੇ ਮਜੀਠੀਆ ਇਸ ਕੇਸ ਵਿਚੋਂ ਬਰੀ ਵੀ ਹੋਣਗੇ।ਉਨਾਂ ਕਿਹਾ ਕਿ ਇਕ ਸੋਚੀ ਸਮਝੀ ਸਾਜਿਸ਼ ਤਹਿਤ ਕਾਂਗਰਸ ਦੀ ਉਸ ਵੇਲੇ ਦੀ ਸਰਕਾਰ ਨੇ ਇਹ ਕੇਸ ਦਰਜ ਕਰਵਾਇਆ ਸੀ ਪਰ ਇਸ ਜ਼ਮਾਨਤ ਨਾਲ ਇਸ ਝੂਠੇ ਕੇਸ ਦਾ ਨਿਤਾਰਾ ਹੋਣਾ ਸ਼ੁਰੂ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਉਤੇ ਰਿਹਾਈ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਜੋਸ਼ ਆ ਚੁੱਕਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨਵੀਆਂ ਮੰਜਿਲਾਂ ਪਾਰ ਕਰਦੇ ਹੋਏ ਆਪਣਾ ਪਹਿਲਾਂ ਵਾਲਾ ਮੁਕਾਮ ਹਾਸਲ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਜੁਝਾਰ ਸਿੰਘ ਢਡਿਆਲਾ .ਬੁੱਧ ਸਿੰਘ ਸ਼ੰਕਰਪੁਰਾ .ਸੁਖਦੇਵ ਸਿੰਘ ਢਡਿਆਲਾ ਡਾ ਬਲਜੀਤ ਸਿੰਘ ਢਡਿਆਲਾ ਵੱਸਣ ਸਿੰਘ ਕਾਦੀਆਂ ਅਮਰਬੀਰ ਸਿੰਘ ਰਿਆਲੀ .ਸ਼ਰਨਜੀਤ ਸਿੰਘ ਮੂਲਿਆਂਵਾਲ . ਸਰਵਣ ਸਿੰਘ ਸੋਨੀ ਸੇਖੂਪੁਰ ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...

COMMENTS