ਬਟਾਲਾ 11(ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ )। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੇ ਗੁਰਦਾਸਪੁਰ ਖੇਤਰ 'ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਡੇਰਾ ਬਾਬਾ ਨਾਨਕ ਚੌਂਕੀ ਤੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਖੇਤਰ 'ਚ ਦਾਖਲ ਹੁੰਦੇ ਹੋਏ ਗ੍ਰਿਫਤਾਰ ਕੀਤਾ ਹੈ। ਬੀਐਸਐਫ ਗੁਰਦਾਸਪੁਰ ਸੈਕਟਰ ਦੇ ਡਿਪਟੀ ਇੰਸਪੈਕਟਰ ਜਨਰਲ ਪ੍ਰਭਾਕਰ ਜੋਸ਼ੀ ਨੇ ਬੁੱਧਵਾਰ ਨੂੰ ਦੱਸਿਆ ਕਿ ਦੋਵੇਂ ਪਾਕਿਸਤਾਨੀ ਨਾਗਰਿਕ ਬੀਐਸਐਫ ਦੀ ਸਰਹੱਦੀ ਚੌਕੀ ਡੇਰਾ ਬਾਬਾ ਨਾਨਕ ਨੇੜੇ ਭਾਰਤੀ ਸਰਹੱਦ ਵਿੱਚ ਕਰੀਬ 10 ਮੀਟਰ ਅੰਦਰ ਦਾਖਲ ਹੋਏ ਸਨ ਅਤੇ ਸਰਹੱਦੀ ਵਾੜ ਦੇ ਬਾਹਰ ਡਿਊਟੀ 'ਤੇ ਤਾਇਨਾਤ ਬੀਐਸਐਫ ਦੇ ਕਿਸਾਨ ਗਾਰਡਾਂ ਨੇ ਉਨ੍ਹਾਂ ਨੂੰ ਦੇਖਿਆ।ਇਨ੍ਹਾਂ ਦੀ ਪਛਾਣ ਰਬੀਜ਼ ਮਸੀਹ ਅਤੇ ਕਿਸ਼ਨ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ। ਬੀਐਸਐਫ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 500 ਰੁਪਏ, ਦੋ ਮੋਬਾਈਲ ਫੋਨ, ਦੋ ਪਛਾਣ ਪੱਤਰ ਅਤੇ ਤੰਬਾਕੂ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜੋਸ਼ੀ ਨੇ ਕਿਹਾ ਕਿ ਭਾਰਤ 'ਚ ਘੁਸਪੈਠ ਕਰਨ ਦੇ ਉਨ੍ਹਾਂ ਦੇ ਮਕਸਦ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਬੀਐਸਐਫ ਇਸ ਦੀ ਜਾਂਚ ਕਰ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...

COMMENTS