ਬਟਾਲਾ, 22 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਸ਼੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸਨ ਜੱਜ- ਕਮ-ਚੈਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਵਰਲ਼ਡ ਸੀਨੀਅਰ ਸਿਟੀਜਨ ਡੇਅ ਮੌਕੇ ਉਪਰ ਬਿਰਧ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਉਨ੍ਹਾ ਨਾਲ ਪ੍ਰਭਦੀਪ ਸਿੰਘ ਸੰਧੂ, ਪੈਨਲ ਐਡਵੋਕੇਟ ਵੀ ਮੋਜੂਦ ਸਨ। ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬਜੁਰਗਾਂ ਨੂੰ ਮਿਲਿਆ ਗਿਆ, ਅਤੇ ਉਨ੍ਹਾ ਨੂੰ ਵਰਲ਼ਡ ਸੀਨੀਅਰ ਸਿਟੀਜਨ ਡੇਅ ਦੇ ਮੌਕੇ ਉਪਰ ਨਾਲਸਾ ਸਕੀਮ( ਨਾਲਸਾ ਲੀਗਲ ਸਰਵਿਸਿਜ ਸੀਨੀਅਰ ਸਿਟੀਜਨ ਸਕੀਮ 2016) ਬਾਰੇ ਜਾਣਕਾਰੀ ਦਿੱਤੀ ਗਈ। ਮੈਡਮ ਨਵੰਦੀਪ ਕੌਰ ਗਿੱਲ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਬੁਜਰਗਾਂ ਨੂੰ ਆਪਸ ਵਿੱਚ ਮਿਲਜੁੱਲ ਕੇ ਪਿਆਰ ਨਾਲ ਰਹਿਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ।
ਇਸ ਮੌਕੇ ਬਿਰਧ ਆਸ਼ਰਮ ਵਿਖੇ 27 ਬੁਜਰਗ ਅਤੇ ਬਿਰਧ ਆਸ਼ਰਮ ਦਾ ਸਟਾਫ ਵੀ ਮੌਜੂਦ ਸੀ। ਇਸ ਤੋਂ ਇਲਾਵਾ ਸਬ-ਡਵੀਜਨ ਬਟਾਲਾ ਵਿਖੇ ਮੈਡਮ ਬਿੰਦੂ, ਪੈਨਲ ਐਡਵੋਕੇਟ ਦੁਆਰਾ ਬਿਰਧ ਆਸ਼ਰਮ ਬਟਾਲਾ ਦਾ ਦੌਰਾ ਕੀਤਾ ਗਿਆ। ਬਿਰਧ ਆਸ਼ਰਮ , ਬਟਾਲਾ ਵਿਖੇ 7 ਬਜੁਰਗ ਮੌਜੂਦ ਸਨ। ਉਨ੍ਹਾਂ ਨੂੰ ਵੀ ਉਨ੍ਹਾ ਨੂੰ ਵਰਲ਼ਡ ਸੀਨੀਅਰ ਸਿਟੀਜਨ ਡੇਅ ਦੇ ਮੌਕੇ ਉਪਰ ਨਾਲਸਾ ਲੀਗਲ ਸਰਵਿਸਿਜ ਸੀਨੀਅਰ ਸਿਟੀਜਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS