ਬਟਾਲਾ 19 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ ) ਹਰਜਿੰਦਰ ਸਿੰਘ ਕਲਸੀ ਨੇ ਬਾਅਦ ਦੁਪਿਹਰ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਆਪਣਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋਂ ਪਹਿਲਾਂ ਕਾਫੀ ਲੰਬੇ ਸਮੇ ਗੁਰਦਾਸਪੁਰ ਵਿਖੇ ਡੀਪੀਆਰਓ ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨਾਂ੍ਹ ਨੂੰ ਬਟਾਲਾ ਵਿਖੇ ਤਾਇਨਾਤ ਕੀਤਾ ਗਿਆ ਹੈ।ਡੀਪੀਆਰਓ ਬਟਾਲਾ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਹਰਜਿੰਦਰ ਸਿੰਘ ਕਲਸੀ ਨੇ ਉਨਾਂ੍ਹ ਦਾ ਸਵਾਗਤ ਕਰਨ ਆਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪੋ੍ਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਤੀਵਿਧੀਆਂ ਨੂੰ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦੇ ਹੋਏ ਲੋਕਾਂ ਤੱਕ ਪਹੁੰਚਾਉਣਾ ਉਨਾਂ੍ਹ ਫਰਜ਼ ਹੋਵੇਗਾ। ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਤੋਂ ਇਲਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਰਜਿੰਦਰਾ ਫੌਡਰੀ ਵਾਲੇ, ਹਰਪਾਲ ਸਿੰਘ ਬੈਸਟ ਟਾਈਲ ਵਾਲੇ, ਚੋਹਾਨ, ਕੁਲਵੰਤ ਸਿੰਘ ਖੋਖਰ, ਨਿਰਮਲ ਸਿੰਘ ਅੌਲਖ, ਰਿਟਾਇਰਡ ਡੀਪੀਆਰਓ ਰਾਜਵਿੰਦਰ ਸਿੰਘ ਰਿਆੜ, ਰਿਟਾਇਰਡ ਡੀਪੀਆਰਓ ਸਵਿੰਦਰ ਸਿੰਘ ਭਾਗੋਵਾਲੀਆ ਆਦਿ ਬਟਾਲਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS