ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ਜਲ ਸਰੋਤ ਵਿਭਾਗ ਪੰਜਾਬ ਵਿੱਚ ਆਪਣੀ 40 ਸਾਲ ਦੀ ਬੇਦਾਗ਼ ਸਰਕਾਰੀ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਹਨ।ਦਫਤਰੀ ਸਟਾਫ ਵੱਲੋੋਂ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ,ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂ ਅਤੇ ਉੱਘੇ ਸਮਾਜ ਸੇਵਕ ਇੰਜੀ:ਦਲਜੀਤ ਸਿੰਘ ਕੋਹਲੀ,ਕਾਰਜਕਾਰੀ ਇੰਜੀਨੀਅਰ ਗੁਰਬੀਰ ਸਿੰਘ, ਇੰਜੀ: ਵਿਸ਼ਾਲ ਮਹਿਤਾ, ਇੰਜੀ:ਅਵਤਾਰ ਸਿੰਘ, ਇੰਜੀ: ਹੈਪੀ ਕੁਮਾਰ ਅਤੇ ਸਾਬਕਾ ਮੁੱਖ ਇੰਜੀਨੀਅਰ ਮਨਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸੁਖਬੀਰ ਸਿੰਘ ਵੱਲੋ ਮਹਿਕਮੇ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਇੰਜੀ:ਰਮਨਪ੍ਰੀਤ ਸਿੰਘ, ਇੰਜੀ: ਮਨਪ੍ਰੀਤ ਸਿੰਘ, ਇੰਜੀ: ਅਜੈਬੀਰ ਸਿੰਘ, ਇੰਜੀ:ਕੁਲਦੀਪ ਸਿੰਘ,ਸਰਕਲ ਸੁਪਰਡੈਂਟ ਮੁਨੀਸ਼ ਕੁਮਾਰ,ਸੁਪਰਡੈਂਟ ਰਾਜਮਹਿੰਦਰ ਸਿੰਘ ਮਜੀਠਾ,ਰਾਜਦੀਪ ਸਿੰਘ ਚੰਦੀ, ਗੁਰਦਿਆਲ ਸਿੰਘ ਮਾਹਵਾ,ਸਵਰਨ ਸਿੰਘ ਜਖਮੀ, ਭੁਪਿੰਦਰ ਸਿੰਘ, ਲਖਬੀਰ ਸਿੰਘ ਸੀ ਐਚ ਡੀ, ਦਲਜੀਤ ਸਿੰਘ, ਮੋਹਨ ਸਿੰਘ,ਰਵੀ ਕੁਮਾਰ,ਮੈਡਮ ਪਲਕ ਸ਼ਰਮਾਂ,ਵਿਪਨ ਪਟਿਆਲ, ਅਮਿਤ ਕੁਮਾਰ, ਦਲੀਪ ਕੁਮਾਰ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS