ਅੰਮ੍ਰਿਤਸਰ : 19 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ ) ਅੰਮ੍ਰਿਤਸਰ ਜ਼ਿਲੇ 'ਚ ਵੀਰਵਾਰ ਨੂੰ ਮੰਦਿਰ 'ਚ ਇੱਕ ਪਾਏ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ,ਓਥੇ ਹੀ ਦੂਜੇ ਪਾਸੇ ਇਕ ਔਰਤ ਵੱਲੋਂ ਮੰਦਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਉਕਤ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ,ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਬਟਾਲਾ ਰੋਡ 'ਤੇ ਸਥਿਤ ਬੋਹੜ ਵਾਲਾ ਸ਼ਿਵਾਲਾ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਇੱਕ 8 ਸਾਲਾ ਬੱਚੀ ਨੇ ਮੰਦਰ ਦੀ ਤੀਜੀ ਮੰਜ਼ਿਲ ਤੋਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਲੋਕਾਂ ਨੇ ਦੇਖਿਆ ਤਾਂ ਇੱਕ ਔਰਤ ਤੀਜੀ ਮੰਜ਼ਿਲ ਤੋਂ ਛਾਲ ਮਾਰਨ ਦੀ ਕੋਸ਼ਿਸ ਕਰ ਰਹੀ ਸੀ।
ਓਥੇ ਮੌਜੂਦ ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਇੱਕ ਨਾ ਸੁਣੀ ਅਤੇ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕੇ ਉਕਤ ਔਰਤ ਗੋਕੁਲ ਵਿਹਾਰ ਦੀ ਰਹਿਣ ਵਾਲੀ ਸੀ ਅਤੇ ਉਸ ਦਾ ਨਾਂ ਰਜਨੀ (44) ਸੀ। ਔਰਤ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। 8 ਸਾਲਾ ਬੱਚੀ ਨੇ ਵੀ ਅਜੇ ਕੁੱਝ ਨਹੀਂ ਕਿਹਾ।
ਓਧਰ ਦੂਜੇ ਪਾਸੇ ਮ੍ਰਿਤਕ ਰਜਨੀ ਦੇ ਪਰਿਵਾਰ ਨੇ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਪੁਲਿਸ ਦਾ ਮੰਨਣਾ ਹੈ ਕਿ ਖੁਦਕੁਸ਼ੀ ਦਾ ਕਾਰਨ ਪਰਿਵਾਰਕ ਝਗੜਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ। ਪਰਿਵਾਰ ਅਤੇ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...

COMMENTS