ਜੈਂਤੀਪੁਰ 28 ਅਗਸਤ ( ਜਗਜੀਤ ਸਿੰਘ ਪੱਡਾ)
ਖਾਲਸਾ ਕਾਲਜ ਮਹਿਤਾ ਚੌਂਂਕ ਦਾ ਬੀ.ਸੀ.ਏ,ਬੀ.ਕਾਮ, ਬੀ.ਬੀ.ਏ, ਬੀ.ਏ, ਬੀ.ਐਸ.ਸੀ ਅਤੇ ਐਮ.ਏ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਭਾਈ ਜੀਵਾ ਸਿੰਘ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਬੀ.ਸੀ.ਏ ਸਮੈਸਟਰ ਦੂਜਾ ਵਿੱਚੋਂ ਸ਼ਰਨਜੀਤ ਕੌਰ ਨੇ 80%, ਸਕੀਰਤ ਕੌਰ ਤੇ ਹਰਸ਼ਿਤ ਸ਼ਰਮਾ ਨੇ 78%, ਅਤੇ ਰਮਨਦੀਪ ਕੌਰ ਨੇ 75%, ਸਮੈਸਟਰ ਚੌਥਾ ਵਿੱਚੋਂ ਮਾਨਮਦੀਪ ਕੌਰ ਨੇ 88%, ਪ੍ਰਭਦੀਪ ਕੌਰ ਤੇ ਹਰਵਿੰਦਰ ਕੌਰ ਨੇ 82%, ਅਤੇ ਹੁਸਨਦੀਪ ਸਿੰਘ ਨੇ 80%, ਬੀ.ਕਾਮ ਸਮੈਸਟਰ ਦੂਜਾ ਵਿੱਚੋਂ ਗੁਰਜੀਤ ਕੌਰ ਨੇ 78%, ਮਹਿਕਪ੍ਰੀਤ ਕੌਰ ਨੇ 75%, ਰਮਨਦੀਪ ਕੌਰ ਤੇ ਹਰਮਨਦੀਪ ਸਿੰਘ ਨੇ 70%, ਸਮੈਸਟਰ ਛੇਵਾਂ ਵਿੱਚੋਂ ਰਾਜਵਿੰਦਰ ਕੌਰ ਨੇ 75% ਅਤੇ ਸਿਮਰਜੀਤ ਸਿੰਘ ਨੇ 70% ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਡਾਇਰੈਕਟਰ ਭਾਈ ਜੀਵਾ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਨਮਾਨਿਤ ਕੀਤਾ।
ਫੋਟੋ ਕੈਪਸਨ
ਖਾਲਸਾ ਕਾਲਜ ਮਹਿਤਾ ਚੌਂਕ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸਟਾਫ ਮੈਂਬਰ।
[Important News]$type=slider$c=4$l=0$a=0$sn=600$c=8
अधिक खबरे देखे .
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...

COMMENTS