15 ਅਗਸਤ ਤੋਂ ਪਹਿਲਾਂ ਕਾਦੀਆਂ ਰੋਡ ਨੂੰ ਕੀਤਾ ਜਾਵੇਗਾ ਮੋਟਰੇਬਲ
ਬਟਾਲਾ, 9 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਅੱਜ ਕਾਦੀਆਂ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਅੱਜ ਕਾਦੀਆਂ ਰੋਡ ’ਤੇ ਜਿਸ ਪਾਸੇ ਸੀਵਰੇਜ ਪਿਆ ਹੈ ਓਥੇ ਲੋਕ ਨਿਰਮਾਣ ਵਿਭਾਗ ਵੱਲੋਂ ਪੱਥਰ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ 15 ਅਗਸਤ ਤੋਂ ਪਹਿਲਾਂ ਸਾਰੇ ਰੋਡ ’ਤੇ ਪੱਥਰ ਪਾ ਕੇ ਅਤੇ ਰੋਲਰ ਫੇਰ ਕੇ ਇਸ ਰੋਡ ਨੂੰ ਮੋਟਰਏਬਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਸ਼ਾਂ ਦਾ ਮੌਸਮ ਹੋਣ ਕਾਰਨ ਅਜੇ ਇਸ ਰੋਡ ’ਤੇ ਪਰੀਮਿਕਸ ਤਾਂ ਨਹੀਂ ਪੈ ਸਕੇਗਾ ਪਰ ਵਿਆਹ ਪੁਰਬ ਤੋਂ ਪਹਿਲਾਂ ਨੂੰ ਇਸ ਸੜਕ ਨੂੰ ਚੰਗੀ ਹਾਲਤ ਵਿੱਚ ਕਰਕੇ ਸੰਗਤਾਂ ਦੇ ਲੰਘਣਯੋਗ ਬਣਾ ਦਿੱਤਾ ਜਾਵੇਗਾ।
ਐੱਸ.ਡੀ.ਐੱਮ. ਸ਼ਾਇਰੀ ਭੰਡਾਰੀ ਨੇ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਹਰ ਵਿਭਾਗ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਉਹ ਸ਼ਹਿਰ ਵਾਸੀਆਂ ਸਮੇਤ ਸਮੁੱਚੀ ਸੰਗਤ ਨੂੰ ਭਰੋਸਾ ਦਿੰਦੇ ਹਨ ਕਿ ਸਮਾਂ ਰਹਿੰਦਿਆਂ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨਿੱਜੀ ਤੌਰ ’ਤੇ ਵਿਆਹ ਪੁਰਬ ਦੀਆਂ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS