ਅੰਮ੍ਰਿਤਸਰ,10 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੈਨਸ਼ਨਰਜ਼ ਮਹਾਂਸੰਘ ਦੇ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੀਆਂ ਪੈਨਸ਼ਨਰਜ਼ ਵਿਰੋਧੀ ਨੀਤੀਆ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਇਹ ਫੈਸਲਾ ਹੋਇਆ ਕਿ ਸਰਕਾਰ ਦੇ ਵਿੱਤ ਮੰਤਰੀ ਵੱਲੋਂ 22 ਜੁਲਾਈ 2022 ਅਤੇ ਵਿੱਤ ਸਕੱਤਰ ਵੱਲੋਂ 27 ਜੁਲਾਈ 2022 ਨੂੰ ਮੀਟਿੰਗ ਵਿੱਚ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਵਿੱਚ 2,59 ਦੇ ਗੁਣਾਂਕ ਨੂੰ ਮੰਨਣ ਤੋਂ ਟਾਲਣ ਦੇ ਕਾਰਨ ਜੋ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਪੰਜਾਬ ਵੱਲੋਂ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ।ਉਸ ਵਿੱਚ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਸਮੂੰਹ ਸਾਥੀਆਂ ਵੱਲੋ ਸਰਬਸੰਮਤੀ ਨਾਲ ਬਲਦੇਵ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ,ਬਲਬੀਰ ਸਿੰਘ ਅਤੇ ਨਿਰਮਲ ਸਿੰਘ ਨੂੰ ਮੀਤ ਪ੍ਰਧਾਨ, ਵਿਨੋਦ ਕੁਮਾਰ ਸਹਾਇਕ ਸਕੱਤਰ ਅਤੇ ਅਮਰਜੀਤ ਸਿੰਘ ਬੱਗਾ ਨੂੰ ਪ੍ਰੈੱਸ ਸਕੱਤਰ ਨਿਯੁਕਤ ਕਰਕੇ ਪੈਨਸ਼ਨਰਜ਼ ਮਹਾਂਸੰਘ ਦੀ ਟੀਮ ਵਿੱਚ ਵਾਧਾ ਕੀਤਾ ਗਿਆ ਹੈ।ਇਸ ਮੌਕੇ ਗੁਰਮੀਤ ਸਿੰਘ ਭੂਰੇਗਿੱਲ ਸਰਪ੍ਰਸਤ, ਹਰਭਜਨ ਸਿੰਘ ਝੰਜੇੜੀ, ਸੁਖਰਾਜ ਸਿੰਘ, ਨਿਸ਼ਾਨ ਸਿੰਘ, ਹਰਮੋਹਿੰਦਰ ਸਿੰਘ,ਰੇਸ਼ਮ ਸਿੰਘ ਭੋਮਾ ਵਿੱਤ ਸਕੱਤਰ ਨੇ ਮੀਟਿੰਗ ਵਿੱਚ ਆਏ ਸਾਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਇਨ੍ਹਾਂ ਤੋਂ ਇਲਾਵਾ ਪੈਨਸ਼ਨਰਜ਼ ਮਹਾਂਸੰਘ ਦੇ ਜਰਨਲ ਸਕੱਤਰ ਜੋਗਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਪ੍ਰਤੀ ਅਪਣਾਏ ਮਾੜੇ ਵਤੀਰੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਾਉਣ ਤੋਂ ਪਹਿਲਾ ਕੀਤੇ ਵਾਇਦੇ ਪੂਰੇ ਕਰਨ ਵੱਲ ਧਿਆਨ ਦਿੱਤਾ ਜਾਵੇ।ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਪੈਨਸ਼ਨਰਜ਼ ਮਹਾਂਸੰਘ ਦੇ ਪ੍ਰਧਾਨ ਦਵਿੰਦਰ ਸਿੰਘ ਵੱਲੋਂ ਧੰਨਵਾਦ ਕਰਦਿਆ,ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਮਹਾਂਸੰਘ ਵੱਲੋ ਉਲੀਕੇ ਗਏ ਅਗਲੇ ਐਕਸ਼ਨ ਵਿੱਚ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ।ਤਾਂ ਜੋ ਪੰਜਾਬ ਸਰਕਾਰ ਪਾਸੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਮਨਵਾਇਆ ਜਾ ਸਕੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS