ਅੰਮਿ੍ਤਸਰ,28 ਅਗਸਤ(ਪੱਤਰ ਪੇ੍ਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਖਾਲਸਾ ਕਾਲਜ ਮਹਿਤਾ ਚੌਂਂਕ ਦਾ ਬੀ.ਸੀ.ਏ,ਬੀ.ਕਾਮ, ਬੀ.ਬੀ.ਏ, ਬੀ.ਏ, ਬੀ.ਐਸ.ਸੀ ਅਤੇ ਐਮ.ਏ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਭਾਈ ਜੀਵਾ ਸਿੰਘ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਬੀ.ਸੀ.ਏ ਸਮੈਸਟਰ ਦੂਜਾ ਵਿੱਚੋਂ ਸ਼ਰਨਜੀਤ ਕੌਰ ਨੇ 80%, ਸਕੀਰਤ ਕੌਰ ਤੇ ਹਰਸ਼ਿਤ ਸ਼ਰਮਾ ਨੇ 78%, ਅਤੇ ਰਮਨਦੀਪ ਕੌਰ ਨੇ 75%, ਸਮੈਸਟਰ ਚੌਥਾ ਵਿੱਚੋਂ ਮਾਨਮਦੀਪ ਕੌਰ ਨੇ 88%, ਪ੍ਰਭਦੀਪ ਕੌਰ ਤੇ ਹਰਵਿੰਦਰ ਕੌਰ ਨੇ 82%, ਅਤੇ ਹੁਸਨਦੀਪ ਸਿੰਘ ਨੇ 80%, ਬੀ.ਕਾਮ ਸਮੈਸਟਰ ਦੂਜਾ ਵਿੱਚੋਂ ਗੁਰਜੀਤ ਕੌਰ ਨੇ 78%, ਮਹਿਕਪ੍ਰੀਤ ਕੌਰ ਨੇ 75%, ਰਮਨਦੀਪ ਕੌਰ ਤੇ ਹਰਮਨਦੀਪ ਸਿੰਘ ਨੇ 70%, ਸਮੈਸਟਰ ਛੇਵਾਂ ਵਿੱਚੋਂ ਰਾਜਵਿੰਦਰ ਕੌਰ ਨੇ 75% ਅਤੇ ਸਿਮਰਜੀਤ ਸਿੰਘ ਨੇ 70% ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਡਾਇਰੈਕਟਰ ਭਾਈ ਜੀਵਾ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਨਮਾਨਿਤ ਕੀਤਾ।
ਫੋਟੋ ਕੈਪਸਨ:ਖਾਲਸਾ ਕਾਲਜ ਮਹਿਤਾ ਚੌਂਕ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸਟਾਫ ਮੈਂਬਰ।
ਪੱਤਰ ਪੇ੍ਰਕ ਬਲਵੰਤ ਸਿੰਘ ਭ੍ਗਤ ਪੰਜਾਬ!
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...

COMMENTS