ਬਟਾਲਾ, 23 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਸ਼੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸਨ ਜੱਜ- ਕਮ-ਚੈਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੁਆਰਾ ਬਾਬਾ ਅਜੇ ਸਿੰਘ ਖਾਲਸਾ ਕਾਲਜ, ਗੁਰਦਾਸ ਨੰਗਲ ਵਿਖੇ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਦੌਰਾਨ ਪੈਨਲ ਐਡਵੋਕੇਟ ਮਿਸ ਪਲਵਿੰਦਰ ਕੌਰ ਵੀ ਮੋਜੂਦ ਸਨ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੁਆਰਾ ਪੰਜਾਬ ਵਿਕਟਿਮ ਕੰਪਨਸ਼ੈਸ਼ਨ ਸਕੀਮ 2017 ਬਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਲੈਂਣ ਬਾਰੇ ਜਾਗਰੂਕ ਕੀਤਾ ਗਿਆ, ਅਤੇ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਉਹ ਆਪ ਆਪਣੇ ਆਸ-ਪਾਸ ਦੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਵਾਉਣ। ਇਸ ਦੇ ਨਾਲ ਮਿਸ ਪਲਵਿੰਦਰ ਕੌਰ ਪੈਨਲ ਐਡਵੋਕੇਟ ਦੁਆਰਾ ਨੈਸ਼ਨਲ ਲੋਕ ਅਦਾਲਤ ਅਤੇ ਪਰਮਾਨੈਂਟ ਲੋਕ ਅਦਾਲਤ ਬਾਰੇ ਕਾਲਜ ਦੇ ਬੱਚਿਆਂ ਨੂੰ ਜਾਗਰੂਕ ਕਰਵਾਇਆ ਗਿਆ। ਇਸ ਸੈਮੀਨਾਲ ਵਿੱਚ ਕਾਲਜ ਦੇ ਲਗਭਗ 60 ਵਿਦਿਆਰਥੀਆਂ ਅਤੇ ਅਧਿਆਪਕਾ ਦੁਆਰਾ ਹਿੱਸਾ ਲਿਆ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS