- ਸ਼ਹਿਰ ਵਿਚਲੇ ਬਜਾਰਾਂ ,ਚੌਕਾਂ ਤੇ ਗਲੀਆਂ, ਸੜਕਾਂ ਦੀ ਸਫਾਈ ਵਿਵਸਥਾ ਨੂੰ ਬਣਾਇਆ ਜਾ ਰਿਹਾ ਯਕੀਨੀ
ਬਟਾਲਾ 26 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ - )ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਨਗਰ ਨਿਗਮ ਬਟਾਲਾ ਵੱਲੋ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਸਮੇਤ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਜਾ ਰਹੇ ਹਨ ।ਕਮਿਸ਼ਨਰ ਨਿਗਰ ਨਿਗਮ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਗੱਲਬਾਤ ਕਰਦਿਆ ਦੱਸਿਆ ਕਿ ਵਿਆਹ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾ ਵੱਲੋ ਤਿਆਰੀਆ ਕੀਤੀਆ ਜਾ ਰਹੀਆ ਹਨ, ਜਿਸ ਦੇ ਚੱਲਦਿਆ ਗੁਰਦੁਆਰਾ ਸ੍ਰੀ ਕੰਧ ਸਾਹਿਬ ਜੀ ਦੀਆਂ ਨੇੜਲੀਆਂ ਗਲੀਆਂ ,ਸੜਕਾਂ ,ਗਾਂਧੀ ਚੌਕ ,ਰੇਲਵੇ ਫਲਾਈ ੳਵਰ ਸਮੇਤ ਬਜਾਰਾ ਵਿੱਚ ਸਫਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਪਾਵਰ ਕਾਮ ਵੱਲੋ ਬਿਜਲੀ ਦੀਆਂ ਤਾਰਾਂ ਜੋ ਨੀਵੀਆਂ ਅਤੇ ਢਿੱਲੀਆ ਸਨ ,ੳਹਨਾ ਨੂੰ ਠੀਕ ਕੀਤਾ ਜਾ ਰਿਹਾ ਹੈ।
ਉਹਨਾ ਅੱਗੇ ਦੱਸਿਆ ਕਿ ਵਿਆਹ ਪੁਰਬ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ,ਧਾਰਮਿਕ ਸੰਸਥਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਨਿਗਮ ਬਟਾਲਾ ਵੱਲੋ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਵੱਖ-ਵੱਖ ਵਿਭਾਗਾ ਨੂੰ ਵੀ ਸਖਤ ਦਿਸ਼ਾਂ -ਨਿਰਦੇਸ ਦਿੱਤੇ ਗਏ ਹਨ ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...

COMMENTS