ਅੰਮ੍ਰਿਤਸਰ,3 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 3 ਅਗਸਤ ਨੂੰ ਬਸਪਾ ਦਾ ਵਫ਼ਦ ਪੰਜਾਬ ਰਾਜ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗਾਂ ਦੇ ਮੁੱਦੇ ਉਠਾਏਗਾ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਮਹੀਨਿਆਂ ਵਿੱਚ ਰਾਖਵਾਂਕਰਨ ਦਾ ਘਾਣ ਕਰਨ ਵਾਲੀਆਂ ਨੀਤੀਆ ਤੇ ਅਮਲ ਕੀਤਾ ਗਿਆ ਹੈ, ਜਿਸਦੀ ਤਾਜ਼ਾ ਉਦਾਹਰਨ ਲਾਅ ਅਫਸਰਾਂ ਦੀਆਂ 178 ਪੋਸਟਾਂ, ਮੁਹੱਲਾ ਕਲੀਨਿਕਾਂ ਦੀਆ ਪੋਸਟਾਂ ਤੇ ਹੋਰ ਪ੍ਰਸ਼ਾਸ਼ਨਿਕ ਭਰਤੀ ਵਿਚ ਰਾਖਵਾਂਕਰਨ ਨੂੰ ਅਣਗੌਲਿਆ ਕੀਤਾ ਹੈ, ਜਿਸ ਕਰਕੇ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਓ ਬੀ ਸੀ ਵਰਗਾਂ, ਖਿਡਾਰੀਆਂ, ਸਾਬਕਾ ਸੈਨਿਕਾਂ ਤੇ ਔਰਤਾਂ ਦੀ ਪ੍ਰਤੀਨਿਧਤਾਂ ਖਤਮ ਕੀਤੀ ਜਾ ਰਹੀ ਹੈ, ਜਿਸਨੂੰ ਬਹੁਜਨ ਸਮਾਜ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਬਸਪਾ ਦਾ ਚਾਰ ਮੈਂਬਰੀ ਵਫ਼ਦ ਗਵਰਨਰ ਨਾਲ ਭੇਂਟ ਕਰੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS