ਅੰਮ੍ਰਿਤਸਰ,31ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਮਹਿਕਮਾ ਮੁੱਖ ਇੰਜੀਨੀਅਰ/ਪਾਲਿਸੀ ਰਿਫਾਰਮਜ ਇੰਟਰ ਸਟੇਟ ਵਾਟਰ ਅਤੇ ਆਈ ਪੀ ਆਰ ਆਈ ਜਲ ਸਰੋਤ ਵਿਭਾਗ ਪੰਜਾਬ ਅੰਮ੍ਰਿਤਸਰ ਵਿਖੇ ਬਤੌਰ ਸਟੋਰ ਕੀਪਰ ਕਮ ਕਲਰਕ ਦੇ ਅਹੁਦੇ ਤੇ 40 ਸਾਲ ਦੀ ਆਪਣੀ ਬੇਦਾਗ਼ ਸਰਕਾਰੀ ਸੇਵਾ ਨਿਭਾਉਣ ਉਪਰੰਤ ਸੁਖਦੇਵ ਸਿੰਘ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮੂੰਹ ਸਟਾਫ ਅਤੇ ਮੁਲਾਜ਼ਮਾਂ ਜਥੇਬੰਦੀਆਂ ਵੱਲੋ ਫੁੱਲਾਂ ਦੇ ਗੁਲਦਸਤੇ ਅਤੇ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਜਾਇੰਟ ਡਾਇਰੈਕਟਰ ਇੰਜੀ: ਪ੍ਰਬੋਧ ਚੰਦਰ,ਖੋਜ ਅਫਸਰ ਸੰਜੀਵ ਖੇਤਰਪਾਲ,ਉਪ ਮੰਡਲ ਅਫਸਰ ਰਮੇਸ਼ ਚੰਦਰ ਸ਼ਰਮਾਂ,ਜੂਨੀਅਰ ਇੰਜੀਨੀਅਰ ਸੁਰਿੰਦਰ ਮਹਾਜਨ,ਉਪਕਾਰ ਸਿੰਘ ਕੋਹਲੀ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿੱਚ ਮੁਲਾਜ਼ਮ ਆਗੂ ਮਾਸਟਰ ਸੁੱਚਾ ਸਿੰਘ ਅਜਨਾਲਾ,ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਜੋਗਿੰਦਰ ਸਿੰਘ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਸਕੱਤਰ ਜਨਰਲ ਲਖਵਿੰਦਰ ਸਿੰਘ ਸਾਹਪੁਰਕੰਡੀ, ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ, ਭੁਪਿੰਦਰ ਸਿੰਘ,ਕੇਵਲ ਸਿੰਘ ਭਿੰਡਰ, ਰਣਜੀਤ ਸਿੰਘ ਰਾਣਾ, ਰਵੀ ਕੁਮਾਰ ਸ਼ਾਹਪੁਰਕੰਡੀ ਆਦਿ ਨੇ ਸੁਖਦੇਵ ਸਿੰਘ ਵੱਲੋ ਮਹਿਕਮੇ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...

COMMENTS