ਬਟਾਲਾ 6 ਅਗਸਤ (ਬਲਜੀਤ ਸਿੰਘ. ਨੀਰਜ ਸ਼ਰਮਾ ਜਸਬੀਰ ਸਿੰਘ) ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਿਆ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬੀਤੀ ਰਾਤ ਨੂੰ ਬਾਰਡਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕਾਰਡਨ ਐਂਡ ਸਰਚ ਉਪਰੇਸ਼ਨ ਕੀਤਾ ਗਿਆ ਸੀ।ਜ਼ਿਲ੍ਹਾ ਗੁਰਦਾਸਪੁਰ ਵਿਚ ਚਲੇ ਅਪਰੇਸ਼ਨ ਦੀ ਦੇਖ-ਰੇਖ ਬਾਬੂ ਲਾਲ ਮੀਨਾ ਆਈ ਪੀ ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ,ਇੰਟੈਲੀਜੈਂਸ ਨੇ ਕੀਤੀ ਸੀ।
ਜਿਲ੍ਹੇ ਦੇ ਨਾਲ ਲੱਗਦੇ ਬਾਰਡਰ ਦੇ ਇਲਾਕਿਆਂ ਵਿੱਚ ਚਲਾਏ ਗਏ ਸਰਚ ਉਪਰੇਸ਼ਨ ਦੋਰਾਨ ਦੀਪਕ ਹਿਲੋਰੀ, ਆਈ ਪੀ ਐਸ, ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਦੀ ਨਿਗਰਾਨੀ ਹੇਠ 10 ਸਪੈਸ਼ਲ ਨਾਕੇ ਲਗਾ ਕੇ ਬਾਰਡਰ ਦੇ ਨਾਲ ਲੱਗਦੇ ਚੰਦੂ ਵਡਾਲਾ, ਦੋਸਤਪੁਰ, ਰੁਡਿਆਣਾ ਅਤੇ ਸ਼ਹੂਰ ਕਲਾਂ ਆਦਿ ਪਿੰਡਾਂ ਵਿੱਚ ਵੱਡੀ ਤਾਦਾਦ ਵਿੱਚ ਪੁਲਿਸ ਦੀਆਂ ਪਾਰਟੀਆ ਬਣਾ ਕੇ ਕਾਰਡਨ ਕਰਕੇ ਸਰਚ ਕੀਤੀ ਗਈ। ਹਰ ਸਰਚ ਅਪ੍ਰੇਸ਼ਨ ਅਤੇ ਨਾਕੇ ਤੇ ਡੀ.ਐਸ.ਪੀ ਰੈਂਕ ਦੇ ਅਧਿਕਾਰੀ ਨੂੰ ਇੰਚਾਰਜ ਲਗਾਇਆ ਗਿਆ ਸੀ ਜਦ ਕਿ ਵੱਡੀ ਗਿਣਤੀ ਵਿੱਚ ਫੋਰਸ ਵੀ ਅਧਿਕਾਰੀਆਂ ਦੇ ਨਾਲ ਲਗਾਈ ਗਈ।ਇਸ ਕਾਰਡਨ ਐਂਡ ਸਰਚ ਉਪਰੋਸ਼ਨ ਵਿੱਚ 350 ਕਰਮਚਾਰੀਆ ਅਤੇ 15 ਗਜਟਿਡ ਅਫਸਰ ਸ਼ਾਮਲ ਹੋਏ।
ਬਾਰਡਰ ਦੇ ਪਿੰਡਾਂ ਦੀ ਸਰਚ ਦੋਰਾਨ ਦੋ ਵਿਅਕਤੀਆਂ ਹਰਜੀਤ ਸਿੰਘ ਉਰਫ ਜੀਤੀ ਪੁੱਤਰ ਗੁਰਮੇਜ ਸਿੰਘ ਵਾਸੀ ਸ਼ਹੂਰ ਕਲਾਂ ਅਤੇ ਸੁਬੇਗ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰੁਡਿਆਣਾ ਥਾਣਾ ਕਲਾਨੋਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 30 ਗ੍ਰਾਮ ਹੈਰੋਇਨ, 6 ਜਿੰਦਾ ਕਾਰਤੂਸ 32 ਬੋਰ, 1 ਅਲਟੋ ਕਾਰ,6 ਮੋਟਰ ਸਾਈਕਲ ਬਿਨਾ ਨੰਬਰ ਪਲੇਟ, 6 ਮੋਬਾਇਲ ਫੋਨ, 10 ਦਾਤਰ ਬ੍ਰਾਮਦ ਕੀਤੇ ਗਏ।ਇਸ ਸਬੰਧੀ ਆਰੋਪੀਆਂ ਦੇ ਖਿਲਾਫ ਨਸ਼ੀਲੇ ਪਦਾਰਥ ਦਾ ਵਿਰੋਧੀ ਅਤੇ ਨਾਜਾਇਜ਼ ਅਸਲੇ ਦੀ ਧਾਰਾ ਤੋਂ ਇਲਾਵਾ ਵੱਖ ਵੱਖ ਧਰਾਂਵਾਂ ਤਹਿਤ ਥਾਣਾ ਕਲਾਨੌਰ ਵਿਖੇ ਮਾਮਲਾ ਦਰਜ ਕਿਤਾ ਗਿਆ ਹੈ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS