16 ਅਗਸਤ (ਡਾ ਬਲਜੀਤ ਸਿੰਘ ਨੀਰਜ ਸ਼ਰਮਾ ਜਸਬੀਰ ਸਿੰਘ ) ਭਾਰਤ ਦੀ 75ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੋਗਾ ਵਿਖੇ ਤਿਰੰਗੇ ਝੰਡੇ ਦੀ ਥਾਂ ਕੇਸਰੀ ਝੰਡੇ ਲਹਿਰਾਏ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਘਰ ਤਿਰੰਗਾ ਮੁਹਿੰਮ ਦੇ ਸੱਦੇ ਦੇ ਉਲਟ ਕੁਝ ਸਿੱਖ ਸੰਗਠਨਾਂ ਨੇ ਕੇਸਰੀ ਝੰਡਿਆ ਨਾਲ ਮਾਰਚ ਕੀਤਾ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਅਤੇ ਜਲੰਧਰ ਵਿਚ ਵੀ ਅਜਿਹੇ ਹੀ ਮਾਰਚ ਕੱਢੇ ਜਾ ਚੁੱਕੇ ਹਨ।ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਮੋਗਾ ਮਾਰਚ ਦੌਰਾਨ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੀ ਮੌਜੂਦਾ ਸਰਕਾਰ ਧੱਕੇ ਨਾਲ ਸਾਡੇ ਘਰਾਂ ਵਿਚ ਰਾਸ਼ਟਰਵਾਦ ਵਾੜ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਵੇਂ ਤਿਰੰਗਾ ਭਾਰਤ ਦੀ ਪ੍ਰਭੂਸੱਤਾ ਦਾ ਪ੍ਰਤੀਕ ਹੈ ਉਵੇਂ ਕਿ ਕੇਸਰੀ ਨਿਸ਼ਾਨ ਸਿੱਖਾਂ ਦਾ ਅਜ਼ਾਦ ਹਸਤੀ ਦਾ ਪ੍ਰਤੀਕ ਹੈ। ਵੱਡੀ ਗਿਣਤੀ ਵਿੱਚ ਇਨ੍ਹਾਂ ਸੰਗਠਨਾਂ ਦੇ ਵਰਕਰਾਂ ਨੇ ਮੋਗਾ ਸ਼ਹਿਰ 'ਚ ਰੋਸ ਮਾਰਚ ਕੀਤਾ। ਸੰਗਠਨਾਂ ਦੇ ਆਗੂਆਂ ਨੇ ਇਸ ਮਾਰਚ ਦੇ ਮਕਸਦ ਬਾਰੇ ਦੱਸਿਆ।
ਇਸ ਮਾਰਚਾਂ ਦੀ ਖਾਸ ਗੱਲ ਇਹ ਸੀ ਕਿ ਇਸ ਵਿਚ ਮੁਸਲਿਮ ਅਤੇ ਦਲਿਤ ਭਾਈਚਾਰਿਆਂ ਦੇ ਕੁਝ ਨੁੰਮਾਇਦਿਆਂ ਨੇ ਵੀ ਸ਼ਮੂਲੀਅਤ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...

COMMENTS