ਅੰਮ੍ਰਿਤਸਰ,14 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਉੱਘੇ ਸਮਾਜ ਸੇਵਕ ਅਤੇ ਬਸਪਾ ਦੇ ਸਰਗਰਮ ਵਰਕਰ ਵਿਸ਼ਾਲ ਸਿੱਧੂ ਨੂੰ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਨਿਯੁਕਤ ਕਰਨ ਤੇ ਵਾਲਮੀਕਿ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਇਸ ਸੰਬੰਧੀ ਅੱਜ ਵਾਲਮੀਕਿ ਪ੍ਰੇਮ ਸਭਾ ਸਦਰ ਬਜ਼ਾਰ ਕੈੰਟ ਦੇ ਪ੍ਰਧਾਨ ਰਾਜਨ ਗਿੱਲ ਅਤੇ ਹੋਰ ਵੱਖ ਵੱਖ ਵਾਲਮੀਕਿ ਸੰਸਥਾਵਾਂ ਵਲੋਂ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵ ਨਿਯੁਕਤ ਇੰਚਾਰਜ ਵਿਸ਼ਾਲ ਸਿੱਧੂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਬਹੁਜਨ ਸਮਾਜ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹਨ।ਉਨ੍ਹਾਂ ਬਸਪਾ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਵਾਲਮੀਕਿ ਭਾਈਚਾਰਾ ਬਸਪਾ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦਾ ਸਾਥ ਦੇਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਅਤੇ ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਮੈਂਬਰ ਤਾਰਾ ਚੰਦ ਭਗਤ,ਜਿਲ੍ਹਾ ਇੰਚਾਰਜ ਜਗਦੀਸ਼ ਦੁੱਗਲ, ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਸਹਿਰੀ ਮੰਗਲ ਸਿੰਘ ਸਹੋਤਾ,ਗਗਨ,ਪ੍ਰੀਤ ਗਿੱਲ, ਸੁਭਾਸ਼,ਰਾਜਨ,ਰਾਜਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
Hello Friends, Pragati Media's Astrology Institute team is such a team that works with astrology and in conjunction with science. You m...

COMMENTS