ਬਟਾਲਾ 22 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ )ਬਟਾਲਾ ਅੰਮ੍ਰਿਤਸਰ ਰੋਡ ਤੇ ਅੱਡਾ ਹਰਦੋਝੰਡੇ .ਘਸੀਟਪੁਰ . ਸੇਖੂਪੁਰ .ਅਲਕੜੇ ਝੰਡੇ .ਸਹਿਣੇਵਾਲੀ ਜੇਠੂਵਾਲ ਆਦਿ ਪਿੰਡਾਂ ਦੇ ਅੱਡਿਆਂ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਾ ਰੁਕਣ ਕਾਰਨ ਜਿੱਥੇ ਆਮ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਖਾਸ ਕਰਕੇ ਸਕੂਲ ਕਾਲਜ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਵੀ ਇਸ ਸਮੱਸਿਆ ਦਾ ਰੋਜ਼ਾਨਾ ਹੀ ਸਾਹਮਣਾ ਕਰਨਾ ਪੈ ਰਿਹਾ ਹੈ .ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਸਾਬਕਾ ਮੈਂਬਰ ਪੰਚਾਇਤ ਬਲਵੰਤ ਸਿੰਘ ਸਾਬਕਾ ਮੈਂਬਰ ਪੰਚਾਇਤ ਨੇ ਕਿਹਾ ਕਿ ਬਟਾਲਾ ਤੋਂ ਅੰਮ੍ਰਿਤਸਰ ਜਾਣ ਵਾਲੀ ਪੰਜਾਬ ਰੋਡਵੇਜ਼ ਦੀਆਂ ਬੱਸਾਂ ਇਨ੍ਹਾਂ ਅੱਡਿਆਂ ਤੇ ਨਹੀਂ ਰੁਕਦੀਆਂ ਜਿਸ ਕਾਰਨ ਆਮ ਲੋਕਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਡਿਆਂ ਦੇ ਸਰਕਾਰੀ ਬੱਸਾਂ ਨਾ ਰੁਕਣ ਕਰਕੇ ਪ੍ਰਾਈਵੇਟ ਬੱਸਾਂ ਵਾਲੇ 50 -50-ਸੀਟਾਂ ਵਾਲੀਆਂ ਬੱਸਾਂ ਦੇ 100 ਤੋਂ ਵੱਧ ਸਵਾਰੀਆਂ ਲੱਦੀ ਫਿਰਦੇ ਹਨ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਅੱਡਿਆਂ ਤੇ ਪੰਜਾਬ ਰੋਡਵੇਜ਼ ਦੀ ਬੱਸ ਰੁਕਣ ਦੇ ਸਖਤ ਨਿਰਦੇਸ਼ ਦਿੱਤੇ ਤਾਂ ਜੋ ਇਸ ਨਾਲ ਸਰਕਾਰ ਨੂੰ ਵੀ ਪੂਰਾ ਪੂਰਾ ਫਾਇਦਾ ਹੋਵੇ .ਅਤੇ ਸਕੂਲ ਕਾਲਜ ਜਾਣ ਵਾਲੇ ਬੱਚਿਆਂ ਨੂੰ ਵੀ ਕੋਈ ਮੁਸ਼ਕਲ ਨਾ ਆਵੇ
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...

COMMENTS