ਗੁਰਦਾਸਪੁਰ, 26 ਅਗਸਤ (ਨੀਰਜ ਸ਼ਰਮਾ. ਜਸਬੀਰ ਸਿੰਘ. ਬਲਜੀਤ ਸਿੰਘ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ.ਐਸ. ਪੰਨੂ ਅਤੇ ਫੂਡ ਸੇਫਟੀ ਅਫ਼ਸਰ ਸ੍ਰੀਮਤੀ ਰੇਖਾ ਸਰਮਾਂ ’ਤੇ ਅਧਾਰਤ ਟੀਮ ਨੇ ਅੱਜ ਇੱਕ ਵਾਰ ਫਿਰ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਟੀਮ ਵੱਲੋਂ ਦੁੱਧ ਦੀਆਂ ਡੇਹਰੀਆਂ ’ਤੇ ਵੀ ਚੈਕਿੰਗ ਕੀਤੀ ਅਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਸੈਂਪਲ ਭਰੇ।
ਡਾ. ਜੀ.ਐੱਸ. ਪੰਨੂ ਨੇ ਕਿਹਾ ਕਿ ਫੂਡ ਸੇਫ਼ਟੀ ਟੀਮ ਵੱਲੋਂ ਜਿਹੜੇ ਸੈਂਪਲ ਭਰੇ ਗਏ ਹਨ ਉਨ੍ਹਾਂ ਨੂੰ ਜਾਂਚ ਲਈ ਖਰੜ ਲੈਬ ਵਿੱਚ ਭੇਜਿਆ ਜਾਵੇਗਾ ਅਤੇ ਜੇਕਰ ਕਿਸੇ ਦੁਕਾਨਦਾਰ ਜਾਂ ਡੇਅਰੀ ਵਾਲੇ ਦਾ ਸੈਂਪਲ ਫੇਲ੍ਹ ਹੋਇਆ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਮਾਨ ਵੇਚਣ ਅਤੇ ਤਿਆਰ ਕਰਨ ਵਾਲਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਉਨਾਂ ਨੂੰ ਫੂਡ ਸੇਫ਼ਟੀ ਦੀਆਂ ਜਰੂਰੀ ਹਦਾਇਤਾਂ ਬਾਰੇ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਸਮੇਤ ਹਰ ਤਰਾਂ ਦੇ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਚੈਕਿੰਗ ਅਤੇ ਸੈਪਲਿੰਗ ਮੁਹਿੰਮ ਜਾਰੀ ਰਹੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS