ਅੰਮ੍ਰਿਤਸਰ,31 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਜੰਡਿਆਲਾ ਮੰਡਲ ਵਿਖੇ ਬਤੌਰ ਸੀਨੀਅਰ ਸਹਾਇਕ ਦੇ ਪਦ ਤੇ ਸੇਵਾ ਨਿਭਾਉਣ ਉਪਰੰਤ ਮੈਡਮ ਸਰੋਜ ਸਰਮਾ ਅਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮੂੰਹ ਸਟਾਫ ਵੱਲੋ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਸੁਪਰਡੈਂਟ ਹਰਜੀਤ ਸਿੰਘ ਗਿੱਲ,ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਸੂਬਾ ਜਾਇੰਟ ਸਕੱਤਰ ਰਕੇਸ਼ ਕੁਮਾਰ ਬਾਬੋਵਾਲ,ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਅਤੇ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਚੇਅਰਮੈਨ ਸੁਭਾਸ਼ ਮੋਦਗਿੱਲ ਨੇ ਮੈਡਮ ਸਰੋਜ ਸਰਮਾ ਵੱਲੋ ਮਹਿਕਮੇ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇਜਬੀਰ ਸਿੰਘ,ਰੁਪਿੰਦਰ ਕੌਰ, ਨਾਨਕ ਚੰਦ, ਕੁਲਵੰਤ ਕੌਰ ਸੁਪਰਡੈਂਟ,ਅਰਵਿੰਦਰ ਦਤ ਸਰਮਾਂ, ਦਿਆ ਰਾਮ ਮੁਨਸ਼ੀ, ਮਨੂੰ ਸਰਮਾਂ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS