ਬਟਾਲਾ 12 ਅਗਸਤ ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )
* ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸ਼ੇਖੋ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਲਗਾਉਣਾ ਸਲਾਘਾਯੋਗ ਉਪਰਾਲਾ ਹੈ , ਜਿਸ ਨਾਲ ਬੱਚੇ ਤੇ ਨੋਜਵਾਨ ਪੀੜੀ ਆਪਣੇ ਵਿਰਸੇ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ-ਸਮੇਂ ਤੇ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੀ ਵਿਰਾਸਤ ਨੂੰ ਸੰਭਾਲ ਸਕੀਏ। ਇਸ ਦੌਰਾਨ ਬੱਚਿਆਂ ਵੱਲੋਂ ਸੱਭਿਆਚਾਰਿਕ ਪ੍ਰੋਗਰਾਮ ਪੇਸ਼ ਕਰਕੇ ਤੀਆਂ ਦਾ ਤਿਉਹਾਰ ਮਨਾਇਆ। ਇਸ ਦੌਰਾਨ ਸਕੂਲ ਨੂੰ ਬਹੁਤ ਖੂਬਸੂਰਤੀ ਨਾਲ ਸਜਾਇਆ ਸੀ ਜੋ ਕਿ ਕਿਸੇ ਪੰਜਾਬੀ ਪਿੰਡ ਦਾ ਭੁਲੇਖਾ ਪਾ ਰਿਹਾ ਸੀ। ਸੈਟਰ ਮੁੱਖ ਅਧਿਆਪਕ ਸਤਪਾਲ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਮੈਡਮ ਰਣਜੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੌਰਾਨ ਬੱਚਿਆਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਮੌਕੇ ਬੀ.ਐਮ.ਟੀ. ਮਲਕੀਤ ਸਿੰਘ, ਸੈਟਰ ਮੁੱਖ ਅਧਿਆਪਕ ਪਰਮਜੀਤ ਸਿੰਘ , ਬਲਜੀਤ ਸਿੰਘ , ਸੁਧਾ ਦੇਵੀ, ਰੁਪਿੰਦਰ ਕੌਰ , ਪਰਮਜੀਤ ਕੌਰ ਤੇ ਆਗਣਵਾੜੀ ਵਰਕਰ ਤੇ ਬੱਚੇ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...

COMMENTS