ਅੰਮਿ੍ਤਸਰ,27 ਅਗਸਤ(ਪੱਤਰ ਪੇ੍ਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਚਾਹਲ (ਹੁਣ ਪਾਵਰਕਾਮ ਟਰਾਂਸਕੋ ) ਜੱਥੇਬੰਦੀ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਇਥੇ ਬਿਜਲੀ ਮੁਲਾਜ਼ਮਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨੂੰ ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਲਾਗੂ ਕਰਵਾਉਣ ਲਈ ਜਲਦੀ ਹੀ ਕੈਬਨਿਟ ਮੰਤਰੀਆਂ ਤੇ ਹਲਕਾ ਵਾਈਜ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਧ੍ਰੋਹ ਕਮਾਇਆ ਸੀ,ਪਰ ਮਾਨ ਸਰਕਾਰ ਤੋਂ ਬਿਜਲੀ ਮੁਲਾਜ਼ਮ ਆਸ ਰੱਖਦੇ ਹਨ ਕਿ ਉਹ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਮੱਲ੍ਹੀ, ਚੰਦਨ ਮੋਹਨ ਕਾਦੀਆਂ, ਬਲਵਿੰਦਰ ਸਿੰਘ ਬਾਜਵਾ ਧਾਰੀਵਾਲ, ਗੁਰਦੀਪ ਸਿੰਘ ਗਿੱਲ, ਮਨਜੀਤ ਸਿੰਘ ਕਲੇਰ, ਸੁਖਦੇਵ ਸਿੰਘ ਖੁੰਡਾ, ਸਲਵਿੰਦਰ ਕੁਮਾਰ ਪਠਾਨਕੋਟ, ਵਿਨੋਦ ਕੁਮਾਰ ਠਾਕੁਰ, ਜੇਮਜ਼ ਜੈ ਕੁਮਾਰ ਭੱਟੀ, ਨਾਨਕ ਸਿੰਘ ਸਹਾਏਪੁਰ, ਹਰਵੰਤ ਸਿੰਘ ਭਾਮੜੀ, ਮਨਦੀਪ ਸਿੰਘ, ਯੂਨਸ ਮਸੀਹ, ਕੁਲਦੀਪ ਸਿੰਘ ਪਹਿਲਵਾਨ, ਜਸ਼ਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ ਮਾੜੀ ਪੰਨਵਾਂ,ਕਲਪ ਰਾਏ, ਗੌਰਵ ਪੰਗੈਤਰਾ, ਸਤਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਬਟਾਲਾ,ਅਜੇ ਕਰਨ, ਰਵਿੰਦਰ ਰਾਮ ਦਿਆਲ ਅਤੇ ਰਣਧੀਰ ਸਿੰਘ ਫੈਡਰੇਸ਼ਨ ਆਗੂ ਹਾਜ਼ਰ ਸਨ।
ਫੋਟੋ ਕੈਪਸਨ:ਬਿਜਲੀ ਮੁਲਾਜ਼ਮਾਂ ਦੀ ਮੀਟਿੰਗ ਦੌਰਾਨ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਹੋਰ ਆਗੂ।
ਪੱਤਰ ਪੇ੍ਰਕ ਬਲਵੰਤ ਸਿੰਘ ਭਗਤ ਪੰਜਾਬ
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS