ਅੰਮ੍ਰਿਤਸਰ,9ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਜੀਠਾ ਦੇ ਅਧਿਕਾਰੀਆਂ ਵੱਲੋਂ ਸਿੱਧੀ ਬਿਜਾਈ ਵਾਲੇ ਝੋਨੇ ਦੇ ਖੇਤਾਂ ਦਾ ਨਿਰੀਖਣ ਕੀਤਾ।ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਹਰਜਿੰਦਰ ਸਿੰਘ ਅਤੇ ਅਮਨਪ੍ਰੀਤ ਸਿੰਘ ਨੇ ਪਿੰਡ ਕੋਟਲਾ ਸੈਦਾਂ ਦੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਵਿੰਦਰ ਸਿੰਘ,ਰਾਜਦੀਪ ਸਿੰਘ, ਹੈਪੀ ਸਿੰਘ,ਮਨਿੰਦਰ ਸਿੰਘ ਦੇ ਖੇਤਾਂ ਦਾ ਨਿਰੀਖਣ ਕਰਕੇ ਝੋਨੇ ਦੀ ਫਸਲ ਬਾਰੇ ਜਾਣਕਾਰੀ ਦਿੱਤੀ।ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਵਿੱਚ ਫੋਕ ਘਟਾਉਣ ਲਈ ਜਦੋ ਝੋਨਾ ਗੋਭ ਵਿੱਚ ਹੋਵੇ ਤਾਂ 1.5% ਪੋਟਾਸੀਅਮ ਨਾਈਟ੍ਰੇੇੇੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇੇੇੇਟ) 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ ਦਾ ਛਿੜਕਾਅ ਕਰੋ।ਇਸ ਦੇ ਨਾਲ ਕਿਸਾਨਾ ਨੂੰ ਦੱਸਿਆ ਕਿ ਇਸ ਸਮੇ ਝੋਨੇ ਦੇ ਤਨੇ ਦੁਆਲੇ ਝੁਲਸ ਰੋਗ ਕੁਝ ਖੇਤਾਂ ਵਿੱਚ ਦੇਖਣ ਨੂੰ ਮਿਲ ਰਹਿਆ ਹੈ।ਇਸ ਬਿਮਾਰੀ ਦੀ ਪਛਾਣ ਤਣੇ ਉਪਰ ਸਲੇਟੀ ਰੰਗ ਦੇ ਧੱਬੇ ਪਾਣੀ ਦੀ ਸਤਾਂ ਉਪਰ ਪੈ ਜਾਂਦੇ ਹਨ।ਇਹ ਧੱਬੇ ਬਾਅਦ ਵਿੱਚ ਵੱਧ ਕੇ ਇੱਕ ਦੂਜੇ ਨਾਲ ਮਿਲ ਜਾਂਦੇ ਹਨ।ਇਸ ਰੋਗ ਨੂੰ ਰੋਕਣ ਲਈ ਜੇ ਇਹ ਬਿਮਾਰੀਆਂ ਦੀ ਨਿਸ਼ਾਨੀਆਂ ਨਜ਼ਰ ਆਉਣ 150 ਮਿਲੀਲਿਟਰ ਪਲੱਸਰ 24 ਐਸ ਸੀ (ਥਾਈਫਲੂਜਾਮਾਈਡ) ਜਾਂ 80 ਗਾਮ੍ਰ ਨਟੀਵੋ 75 ਡਬਲਜੂ ਜੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨ ਦੀ ਸ਼ਿਫਾਰਸ ਕੀਤੀ । ਇਸ ਤੋ ਇਲਾਵਾ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਬਸਿਡੀ 15 ਅਗਸਤ ਤੱਕ ਅਪਲਾਈ ਕਰਕੇ ਲਾਭ ਲੈਣ ਲਈ ਜਾਣੂ ਕਰਵਾਇਆ ਗਿਆ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
लगतार कई दिनों से हो रही बारिश व कहीं कहीं पड़ रहे ओलों से किशन बहुत चिंतित नजर आ रहा था, आज शुबह से ही खिली धूप से किसानों के चेहरे की मुस्...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
राष्ट्रीय स्वयंसेवक संघ द्वारा आयोजित भारतीय नव वर्ष कार्यक्रम को संबोधित करते हुए सह प्रांत प्रचारक आदरणीय श्री रमेश जी उपस्थित माननी...

COMMENTS