ਬਟਾਲਾ 23 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ ) - ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਅੱਜ ਵੀ ਨਸ਼ੇ ਕਾਰਨ ਕਈ ਥਾਵਾਂ 'ਤੇ ਲੜਾਈਆਂ ਝਗੜੇ ਹੁੰਦੇ ਦੇਖਣ ਨੂੰ ਮਿਲ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਬਟਾਲਾ ਦੇ ਪਿੰਡ ਗੌਂਸਪੁਰਾ ਦਾ ਸਾਹਮਣੇ ਆਇਆ ਹੈ, ਜਿਥੇ ਦੋ ਗੁਆਂਢੀਆਂ ਦਾ ਆਪਸ ਵਿਚ ਝਗੜਾ ਹੋ ਗਿਆ।ਇਸ ਮੌਕੇ ਇਕ ਗੁਆਂਢੀ ਵਲੋਂ ਦੂਜੇ ਗੁਆਂਢੀ 'ਚੇ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਦੇ ਆਰੋਪ ਲਗਾਏ ਜਾ ਰਹੇ ਹਨ।
ਬਟਾਲਾ ਦੇ ਪਿੰਡ ਗੌਂਸਪੁਰਾ ਦੇ ਰਹਿਣ ਵਾਲੇ ਨੌਜਵਾਨ ਵਿਜੈ ਕੁਮਾਰ ਅਤੇ ਉਸਦੇ ਪਰਿਵਾਰ ਨੇ ਦੋਸ਼ ਲਗਾਉਂਦੇ ਕਿਹਾ ਕਿ ਉਸ ਦੇ ਗੁਆਂਢੀਆਂ ਵਲੋਂ ਬੀਤੇ ਕੁਝ ਦਿਨ ਪਹਿਲਾ ਉਸ 'ਤੇ ਹਮਲਾ ਕਰ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਗੁਆਂਢ ਰਹਿੰਦੇ ਇਕ ਨੌਜਵਾਨ ਵਲੋਂ ਨਸ਼ਾ ਵੇਚਿਆ ਜਾਂਦਾ ਹੈ। ਬੀਤੇ ਦਿਨ ਜਦੋਂ ਉਨ੍ਹਾਂ ਦੇ ਗੁਆਂਢ 'ਚ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਨੌਜਵਾਨ ਦੀ ਮਾਂ ਨੇ ਉਨ੍ਹਾਂ ਦੇ ਘਰ ਕੁਝ ਲਿਫਾਫੇ ਸਾਮਾਨ ਦੇ ਛੱਡਣ ਦੀ ਜ਼ਿੱਦ ਕੀਤੀ। ਉਨ੍ਹਾਂ ਨੇ ਜਦੋਂ ਗੁਆਂਢਣ ਦਾ ਸਾਮਾਨ ਨਾ ਰੱਖਿਆ ਤਾਂ ਉਨ੍ਹਾਂ ਨੇ ਦੇਰ ਸ਼ਾਮ ਸਾਡੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਵਿਜੈ ਜ਼ਖ਼ਮੀ ਹੋ ਗਿਆ। ਉਧਰ ਦੂਸਰੀ ਧਿਰ ਵਲੋਂ ਇਨ੍ਹਾਂ ਦੋਲਾਂ ਨੂੰ ਗ਼ਲਤ ਦੱਸਿਆ ਗਿਆ।
ਇਸ ਮਾਮਲੇ ਦੇ ਸਬੰਧ 'ਚ ਵਿਜੈ ਕੁਮਾਰ ਵਲੋਂ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਬਾਰੇ ਪੁਲਸ ਜਾਂਚ ਅੱਧਕਾਰੀ ਅਤੇ ਅਰਬਨ ਸਟੇਟ ਪੁਲਸ ਚੌਕੀ ਇੰਚਾਰਜ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਝਗੜੇ ਸੰਬਧੀ ਸ਼ਿਕਾਇਤ ਮਿਲੀ ਸੀ। ਵਿਜੈ ਕੁਮਾਰ ਇਸ ਹਮਲੇ 'ਚ ਜ਼ਖ਼ਮੀ ਹੋਇਆ ਸੀ, ਜਿਸ ਦੀ ਮੈਡੀਕਲ ਰਿਪੋਰਟ ਅਨੁਸਾਰ ਉਨ੍ਹਾਂ ਨੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
सरकार द्वारा चलाई जा रही जन-कल्याण योजनाओं का लाभ निर्धारित समय के अनुसार लोगों को दिया जाए – श्री लाल चंद कटारूचक्क पंजाब के कैबिनेट मंत्र...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बरसात के पहली पानी ने नगरपालिका की पोल खोली सोनभद्र। राबर्ट्सगंज नगर का मुख्य मार्ग तालाब में परिवर्तित नगर पालिका हमेशा ताल ठोकती है, नग...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
उपायुक्त-सह-जिला दण्डाधिकारी श्रीमती नैंन्सी सहाय के निदेशानुसार अनुमंडल पदाधिकारी-सह-अनुमंडल दण्डाधिकारी श्री विशाल सागर की अध्यक्षता में ...
-
टिहरी।। जिलाधिकारी मयूर दीक्षित की अध्यक्षता में गुरूवार को जिला सड़क सुरक्षा समिति की बैठक आयोजित की गई। जिलाधिकारी द्वारा सड़...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
उत्तर प्रदेश ज़िला बिजनौर के कस्बा स्योहारा में परसो दिनांक 12 सितंबर को परिंदा सोशल वेलफेयर फाउंडेशन की संस्थापिका फराह परवीन द्वारा नव आग...
-
टिहरी जिले के शिक्षकों ने धरने के दौरान कहा कि मांगे न मानी तो सड़कों पर उतरेंगे शिक्षक। नरेंद्रनगर।। जिला टिहरी गढ़वाल के शिक्ष...

COMMENTS