.ਚੰਡੀਗੜ੍ਹ, 23 ਅਗਸਤ-(ਡਾ ਬਲਜੀਤ ਸਿੰਘ. ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਗ੍ਰਿਫ਼ਤਾਰੀ ਉਸੇ ਦਾ ਹਿੱਸਾ ਹੈ।ਅਸੀਂ ਕੋਈ ਸਿਆਸੀ ਬਦਲਾਖ਼ੋਰੀ ਨਹੀਂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸਬੂਤਾਂ ਤੋਂ ਬਿਨਾਂ ਕਾਰਵਾਈ ਨਹੀਂ ਕਰਦੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
ललितपुर कस्बा बांसी ललितपुर जिले के चर्चित भू माफिया,शराब माफिया,माफिया गैंगस्टर लीलाधर दुबे एवं उसके गुर्गों द्वारा अनेक जगह पर हरिजन बस...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...

COMMENTS