ਬਟਾਲਾ 14 ਅਗਸਤ (ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਬਟਾਲਾ 'ਚ ਆਮ ਆਦਮੀ ਪਾਰਟੀ ਵੱਲੋਂ ਪੂਰੇ ਉਤਸ਼ਾਹ ਦੇ ਨਾਲ ਤਿਰੰਗਾ ਰੈਲੀ ਕੱਢੀ ਗਈ ਹੈ। ਇਸ ਤਿਰੰਗਾ ਰੈਲੀ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਅਮਰਪਾਲ ਸਿੰਘ, ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ, ਐੱਸਐੱਸਪੀ ਬਟਾਲਾ ਸਤਿੰਦਰ ਸਿੰਘ, ਐੱਸਡੀਐੱਮ ਬਟਾਲਾ ਸ਼ਾਇਰੀ ਭੰਡਾਰੀ, ਮੇਅਰ ਸੁਖਦੀਪ ਸਿੰਘ ਤੇਜਾ, ਡੀਪੀਆਰਓ ਇੰਦਰਜੀਤ ਸਿੰਘ ਬਾਜਵਾ ਆਦਿ ਸਮੇਤ ਵੱਡੀ ਗਿਣਤੀ 'ਚ ਪ੍ਰਸ਼ਾਸਨਿਕ ਅਧਿਕਾਰੀ ਤੇ ਪ੍ਰਮੁੱਖ ਸ਼ਖਸੀਅਤਾਂ ਵੱਡੀ ਗਿਣਤੀ 'ਚ ਸ਼ਾਮਲ ਹੋਈਆਂ।ਤਿਰੰਗਾ ਰੈਲੀ ਤੋਂ ਪਹਿਲਾਂ ਸ਼ਿਵ ਆਡੀਟੋਰੀਅਮ 'ਚ ਆਪਣੇ ਸੰਬੋਧਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖ਼ਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੋ ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਮੁਹਿੰਮ ਦਾ ਸੱਦਾ ਦਿੱਤਾ ਸੀ, ਉਸ ਤਹਿਤ ਹਰ ਪੰਜਾਬ ਦੇ ਹਰ ਸ਼ਹਿਰ ਹਰ ਜ਼ਿਲੇ੍ਹ 'ਚ ਤਿਰੰਗਾ ਰੈਲੀ ਕੱਢੀ ਗਈ ਹੈ। ਉਨਾਂ੍ਹ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਸ਼ਾਨ ਹੈ ਅਤੇ ਸਾਨੂੰ ਵੀ ਦੇਸ਼ ਦਾ ਮਾਣ ਬਣਨਾ ਚਾਹੀਦਾ ਹੈ । ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਉਨਾਂ੍ਹ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਅੱਗੇ ਹਰ ਭਾਰਤੀ ਦਾ ਸਿਰ ਝੁਕਦਾ ਹੈ। ਉਨਾਂ੍ਹ ਕਿਹਾ ਕਿ ਸ਼ਹੀਦਾਂ ਨੇ ਆਪਣੇ ਬਲੀਦਾਨ ਦੇ ਕੇ ਦੇਸ਼ ਦੇ ਤਿਰੰਗੇ ਦੀ ਸ਼ਾਨ ਵਧਾਈ ਹੈ ।ਡੀਸੀ ਗੁਰਦਾਸਪੁਰ ਮੁਹੰਮਦ ਇਸ ਵਿਭਾਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਉਨਾਂ੍ਹ ਕਿਹਾ ਕਿ ਤਿਰੰਗੇ ਦੇ ਪਿਆਰ ਪ੍ਰਤੀ ਲੋਕ ਆਪ ਮੁਹਾਰੇ ਤਰੰਗਾਂ ਮੁਹਿੰਮ 'ਚ ਸ਼ਾਮਲ ਹੋ ਰਹੇ ਹਨ । ਸ਼ਿਵ ਆਡੀਟੋਰੀਅਮ ਤੋਂ ਸ਼ੁਰੂ ਹੋ ਕੇ ਤਿਰੰਗਾ ਰੈਲੀ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦੀ ਹੋਈ ਸ਼ਿਵ ਆਡੀਟੋਰੀਅਮ ਵਿਖੇ ਸਮਾਪਤ ਹੋਈ ਇਸ ਤਿਰੰਗਾ ਰੈਲੀ ਦਾ ਬਟਾਲਾ ਵਾਸੀਆਂ ਨੇ ਬੜੇ ਹੀ ਉਤਸ਼ਾਹ ਨਾਲ ਸਵਾਗਤ ਕੀਤਾ ਇਸ ਰੈਲੀ ਚ ਸੁਖਜਿੰਦਰ ਸਿੰਘ ਘਟੌੜਾ, ਮਨਜੀਤ ਸਿੰਘ ਭੁੱਲਰ, ਯਸ਼ਪਾਲ ਚੌਹਾਨ, ਐਡਵੋਕੇਟ ਭਾਰਤ ਅਗਰਵਾਲ, ਰਕੇਸ਼ ਤੁੱਲੀ ,ਪਿੰ੍ਸ ਰੰਧਾਵਾ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਕੌਂਸਲਰ ਰਜੇਸ਼ ਤੁੱਲੀ, ਕੌਂਸਲਰ ਸਰਦੂਲ ਸਿੰਘ, ਮੈਨੇਜਰ ਅਤਰ ਸਿੰਘ, ਗੁਰਪਰਤਿੰਦਰ ਸਿੰਘ ਟੋਨੀ ਗਿੱਲ, ਗਗਨ ਸਿੰਘ, ਹਰਪ੍ਰਰੀਤ ਸਿੰਘ ,ਸਨੀ ਮਸੀਹ ਆਦਿ ਸਮੇਤ ਵੱਡੀ ਗਿਣਤੀ ਚ ਸ਼ਹਿਰ ਵਾਸੀ ਤੇ ਆਪ ਆਗੂ ਤੇ ਵਰਕਰ ਹਾਜ਼ਰ ਸਨ । ਇਸ ਤਿਰੰਗਾ ਰੈਲੀ ਚ ਜੀਓਜੀ ਦੀ ਟੀਮ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...

COMMENTS