ਅੰਮ੍ਰਿਤਸਰ,7 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੀ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਮੰਗਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਚਮਰੰਗ ਰੋਡ ਰਵੀਦਾਸ ਮੰਦਿਰ ਵਿਖੇ ਹੋਈ। ਜਿਸ ਵਿੱਚ ਬਸਪਾ ਦੇ ਸੂਬਾ ਸਕੱਤਰ ਅਤੇ ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਮੈਂਬਰ ਤਾਰਾ ਚੰਦ ਭਗਤ ਅਤੇ ਗੁਰਬਖ਼ਸ਼ ਸਿੰਘ ਜਿਲ੍ਹਾ ਇੰਚਾਰਜ ਇੰਜੀ: ਅਮਰੀਕ ਸਿੰਘ ਸਿੱਧੂ ਵਿਸੇਸ਼ ਤੌਰ ਤੇ ਸਾਮਿਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਉਕਤ ਨੇਤਾਵਾਂ ਨੇ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਅਹੁਦੇਦਾਰਾਂ ਅਤੇ ਸਰਗਰਮ ਵਰਕਰਾਂ ਨੂੰ ਇਕਜੁਟਤਾ ਨਾਲ ਕੰਮ ਲਈ ਪ੍ਰੇਰਿਤ ਕੀਤਾ ਹੈ,ਉੱਥੇ ਪਾਰਟੀ ਹਾਈਕਮਾਂਡ ਵੱਲੋਂ ਭੇਜੀ ਮੈਂਬਰਸ਼ਿਪ ਦੇ ਟਾਰਗਟ ਨੂੰ ਜਲਦੀ ਪੂਰਾ ਕਰਨ ਲਈ ਬੂਥ ਪੱਧਰ ਤੱਕ ਵਰਕਰਾਂ ਨਾਲ ਸੰਪਰਕ ਬਣਾ ਕੇ 8 ਅਗਸਤ ਤੱਕ ਪੂਰੀ ਮੈਂਬਰਸ਼ਿਪ ਜਮਾਂ ਕਰਵਾਉਣ ਲਈ ਕਿਹਾ।ਇਸ ਮੌਕੇ ਬਸਪਾ ਦੇ ਜਨਰਲ ਸਕੱਤਰ ਮੁਕੇਸ਼ ਕੁਮਾਰ, ਜਿਲ੍ਹਾ ਮੀਤ ਪ੍ਰਧਾਨ ਰਣਬੀਰ ਸਿੰਘ ਰਾਣਾ, ਹਲਕਾ ਪੱਛਮੀ ਦੇ ਪ੍ਰਧਾਨ ਬਲਦੇਵ ਸਿੰਘ ਗਿਆਨੀ,ਹਲਕਾ ਕੇਂਦਰੀ ਦੇ ਪ੍ਰਧਾਨ ਵਿਕਰਮ ਲੰਕੇਸ ਬੋਬੀ,ਬੋਬੀ ਸਿੰਘ,ਸਕੱਤਰ ਦੇਸਰਾਜ,ਬਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
ਅੰਮ੍ਰਿਤਸਰ, 17ਅਗਸਤ ( ਜਸਬੀਰ ਸਿੰਘ, ਜਗਜੀਤ ਸਿੰਘ ਪੱਡਾ, ਬਲਵੰਤ ਸਿੰਘ ਭਗਤ)-- ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਸਤਿਆ ਭਾਰਤੀ ਸਕੂਲ ਵਰਿਆਮ ਨੰਗ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
COMMENTS