ਕਮਿਸ਼ਨਰ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਮੀਟਿੰਗ ਕਰਕੇ ਆਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆ ਤਿਆਰੀਆਂ ਦਾ ਲਿਆਂ ਜਾਇਜਾ
ਬਟਾਲਾ, 22 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਨਗਰ ਨਿਗਮ ਬਟਾਲਾ ਵੱਲੋਂ ਵਿਆਹ ਪੂਰਬ ਤੇ ‘ਜ਼ੀਰੋ ਵੇਸਟ ਜਨਰੇਟਿਡ ਮੇਲਾ’ ਬਣਾਉਣ ਦਾ ਸੰਕਲਪ ਕੀਤਾ ਗਿਆ ਹੈ ਅਤੇ ਇਸ ਸਬੰਧੀ ਨਗਰ ਨਿਗਮ ਨੇ ਸਾਰਾ ਖਾਕਾ ਵੀ ਤਿਆਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅਧਿਕਾਰੀਆ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ 1 ਤੋਂ 3 ਸਤੰਬਰ ਤੱਕ ਸੰਗਤਾਂ ਵੱਲੋਂ ਬਟਾਲਾ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਨਗਰ ਨਿਗਮ ਬਟਾਲਾ ਵੱਲੋਂ ਵਿਆਹ ਪੁਰਬ ਨੂੰ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਵਿਆਹ ਪੁਰਬ ਦੌਰਾਨ ਦੋ ਤਰਾਂ ਦੇ ਲੰਗਰ ਲੱਗਦੇ ਹਨ ਜਿਨ੍ਹਾਂ ਵਿੱਚ ਕੁਝ ਲੰਗਰ ਪਹਿਲਾਂ ਹੀ ਨਿਰਧਾਰਤ ਥਾਵਾਂ ’ਤੇ ਲੱਗਦੇ ਹਨ ਜੋ ਹਰ ਵਾਰ ਓਥੇ ਹੀ ਹੁੰਦੇ ਹਨ। ਦੂਸਰੀ ਪ੍ਰਕਾਰ ਦੇ ਲੰਗਰ ਮੋਬਾਇਲ ਹੁੰਦੇ ਹਨ ਜੋ ਸੰਗਤਾਂ ਵੱਲੋਂ ਪਿੰਡਾਂ ’ਚੋਂ ਤਿਆਰ ਕਰਕੇ ਟਰਾਲੀਆਂ ਆਦਿ ਵਿੱਚ ਲਿਆ ਕੇ ਜਿਥੇ ਜਗ੍ਹਾ ਮਿਲੇ ਓਥੇ ਵਰਤਾਏ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਜਿਹੜੇ ਨਿਰਧਾਰਤ ਥਾਵਾਂ ਵਾਲੇ ਲੰਗਰ ਹਨ ਉਨ੍ਹਾਂ ਦੀ ਲਿਸਟ ਨਗਰ ਨਿਗਮ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਓਨਾਂ ਥਾਵਾਂ ਦੇ ਨੇੜੇ ਹੀ ਪਿਟਸ ਬਣਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੰਗਰ ਦੇ ਜੂਠੇ ਪੱਤਲਾਂ ਨੂੰ ਪਿੱਟਸ ਵਿੱਚ ਪਾ ਕੇ ਉਸਦੀ ਦੇਸੀ ਖਾਦ ਤਿਆਰ ਕੀਤੀ ਜਾਵੇਗੀ ਜਿਸਨੂੰ ਬਾਅਦ ਵਿੱਚ ਲੋਕਾਂ ਵਿੱਚ ਵੰਡਿਆ ਜਾਵੇਗਾ। ਇਸਤੋਂ ਇਲਾਵਾ ਜਿਹੜੇ ਮੋਬਾਇਲ ਲੰਗਰ ਹਨ ਉਨ੍ਹਾਂ ਦੇ ਪ੍ਰਬੰਧਕ ਵੀ ਪਹਿਲਾਂ ਨਗਰ ਨਿਗਮ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦੇਣ ਤਾਂ ਜੋ ਓਥੇ ਵੀ ਡਸਟਬੀਨ ਰੱਖਣ ਤੋਂ ਇਲਾਵਾ ਵੇਸਟਿਜ ਦੀ ਸੰਭਾਲ ਦੇ ਪ੍ਰਬੰਧ ਕੀਤੇ ਜਾ ਸਕਣ।
ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ‘ਜ਼ੀਰੋ ਵੇਸਟ ਜਨਰੇਟਿਡ ਮੇਲਾ’ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰ ਨੂੰ ਸਾਫ਼-ਸੁਥਰਾ ਰੱਖਣਾ ਸਾਡਾ ਫਰਜ ਹੈ ਅਤੇ ਇਸ ਵਿੱਚ ਹਰ ਕਿਸੇ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS