ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਦੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪੜੇ ਚਾੜਿਆ ਜਾਵੇਗਾ
ਬਟਾਲਾ, 31 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਜਗਤ ਗੁਰੂ ਸ਼੍ਰੀ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਨਗਰ ਨਿਗਮ ਬਟਾਲਾ ਪੱਬਾਂ ਭਾਰ ਹੈ ਅਤੇ ਬਾਬੇ ਦੇ ਵਿਆਹ ਦੌਰਾਨ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਪ੍ਰਬੰਧ ਕੀਤੇ ਗਏ ਹਨ। ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਲੋਂ ਵਿਆਹ ਪੁਰਬ ਸਮਾਗਮਮ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤੇ ਸਿਵਲ ਤੇ ਪੁਲਿਸ ਪਰਸ਼ਾਸਨ ਵਲੋ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਐੱਨ.ਜੀ.ਓਜ਼. ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੀਰੋ ਵੇਸ਼ਟ ਜਨਰੇਟਿਡ ਮੇਲਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬੇ ਦੇ ਵਿਆਹ ਵਿੱਚ ਬਟਾਲਾ ਸ਼ਹਿਰ ਦੇ ਨੇੜਲੇ ਪਿੰਡਾਂ ਤੋਂ ਸ਼ਰਧਾਲੂ ਲੰਗਰ ਲਗਾਉਣ ਦੀ ਸੇਵਾ ਕਰਨ ਲਈ ਆਉਦੇ ਹਨ। ਉਨ੍ਹਾ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਲੰਗਰ ਵਰਤਾਉਣ ਲਈ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ ਤੇ ਪੱਤਲਾਂ ਵਿੱਚ ਲੰਗਰ ਵਰਤਾਇਆ ਜਾਵੇ।
ਉਨ੍ਹਾ ਅੱਗੇ ਦੱਸਿਆਂ ਬਾਬੇ ਦੇ ਵਿਆਹ ਵਿੱਚ ਬਟਾਲਾ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਨਗਰ ਨਿਗਮ ਬਟਾਲਾ ਅਤੇ ਐਨ.ਜੀ.ਓਜ਼./ਵਲੰਟੀਅਰਜ ਦੇ ਸਹਿਯੋਗ ਨਾਲ ਟਰਾਲੀਆਂ ਵਿੱਚ ਲੰਗਰ ਲਿਆਉਣ ਵਾਲੀਆਂ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ ਵਰਤਾਉਣ ਲਈ ਪੱਤਲ ਮੁਹੱਈਆ ਕਰਵਾਏ ਜਾਣਗੇ।
ਕਮਿਸ਼ਨਰ ਭੰਡਾਰੀ ਨੇ ਅੱਗੇ ਕਿਹਾ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬੇ ਦਾ ਵਿਆਹ ਪੁਰਬ ਦੇ ਸਮਾਗਮ ਸਫਲਤਾਪੂਰਵਕ ਨੇਪਰੇ ਚਾੜੇ ਜਾਣਗੇ। ਇਸ ਲ਼ਈ ਸਮੂਹ ਸੰਗਤਾਂ/ਐਨ.ਜੀ.ਓਜ਼. ਆਦਿ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS