ਅਮ੍ਰਿਤਸਰ,28 ਅਗਸਤ(ਪੱਤਰ ਪੇ੍ਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਦੱਖਣੀ ਦੀ ਹੰਗਾਮੀ ਮੀਟਿੰਗ ਜੌਨ ਇੰਚਾਰਜ ਸੁਰਜੀਤ ਸਿੰਘ ਭੈਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਮੀਤ ਪ੍ਰਧਾਨ ਰਣਬੀਰ ਸਿੰਘ ਰਾਣਾ, ਜਿਲ੍ਹਾ ਸਕੱਤਰ ਦੇਸਰਾਜ, ਹਲ਼ਕਾ ਦੱਖਣੀ ਦੇ ਪ੍ਰਧਾਨ ਬਿਕਰਮ ਲੰਕੇਸ਼,ਚਰਨ ਕਮਲ ਸਿੰਘ, ਲਲਿਤ ਗੋਤਮ,ਤੀਰਥ ਰਾਮ,ਸੂਰਜਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਸਪਾ ਵਰਕਰਾਂ ਨੇ ਹਿੱਸਾ ਲਿਆ।ਮੀਟਿੰਗ ਵਿੱਚ ਹਲਕੇ ਦੇ ਵਾਰਡਾਂ ਦੇ ਪ੍ਰਧਾਨ ਅਤੇ ਹਲਕੇ ਦੇ ਸੈਕਟਰਾਂ ਦੇ ਇੰਚਾਰਜਾਂ ਦੀਆਂ ਲਿਸਟਾਂ ਤਿਆਰ ਕਰਕੇ ਉਨ੍ਹਾਂ ਦੀਆਂ ਬਹੁਜਨ ਸਮਾਜ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਹਿੱਤ ਡਿਊਟੀਆਂ ਲਗਾਈਆਂ ਗਈਆਂ।ਇਸ ਮੌਕੇ ਪੱਤਰਕਾਰਾਂ ਨਾਲ ਵਿਸੇਸ਼ ਤੌਰ ਤੇ ਗੱਲਬਾਤ ਕਰਦਿਆਂ ਜੌਨ ਇੰਚਾਰਜ ਸੁਰਜੀਤ ਸਿੰਘ ਭੈਲ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਭੈਣ ਮਾਇਆਵਤੀ ਜੀ ਵੱਲੋ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਵਿੱਚ ਵਧੇਰੇ ਨੁਮਾਇੰਦਗੀਆਂ ਦੇਣ ਤੇ ਅਮਲ ਕਰਦਿਆਂ ਹੋਇਆਂ ਨੌਜਵਾਨਾਂ ਨੂੰ ਬਸਪਾ ਵਿੱਚ ਅਹਿਮ ਅਹੁਦਿਆਂ ਤੇ ਜ਼ਿੰਮੇਵਾਰੀਆਂ ਸੌਪੀਆਂ ਜਾ ਰਹੀਆਂ ਹਨ।ਉਨ੍ਹਾਂ ਨੇ ਬੜੇ ਫਖਰ ਨਾਲ ਕਿਹਾ ਕਿ ਆਉਣ ਵਾਲਾ ਸਮਾਂ ਬਸਪਾ ਦਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਭੈਣ ਕੁਮਾਰੀ ਮਾਇਆਵਤੀ ਜੀ ਹੋਣਗੇ।ਸ: ਭੈਲ ਨੇ ਦੇਸ਼ ਤੇ ਲੰਮਾ ਸਮਾਂ ਰਾਜ ਕਰ ਚੁੱਕੀਆਂ ਅਤੇ ਕਰ ਰਹੀਆਂ ਪਾਰਟੀਆਂ ਦੇ ਸੰਬੰਧੀ ਕਿਹਾ ਕਿ ਇਨ੍ਹਾਂ ਨੇ ਸਿਰਫ਼ ਦੇਸ਼ ਨੂੰ ਲੁੱਟਣ ਤੋਂ ਸਿਵਾਏ ਹੋਰ ਕੁੱਝ ਨਹੀਂ ਕੀਤਾ।ਸੋਨੇ ਦੀ ਚਿੜੀ ਕਹਾਉਂਦੇ ਦੇਸ਼ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ।ਅਜ ਦੇਸ਼ ਦੇ ਜ਼ਿਆਦਾਤਰ ਗਿਣਤੀ 'ਚ ਲੋਕ ਰੋਟੀ ਰੋਜ਼ੀ ਨੂੰ ਵੀ ਤਰਸ ਰਹੇ ਹਨ।
ਪੱਤਰ ਪੇ੍ਰਕ ਬਲਵੰਤ ਸਿੰਘ ਭਗਤ ਪੰਜਾਬ!
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS