ਸਨੌਰ 6 ਅਗਸਤ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਬਲਾਕ ਭੁਨਰਹੇੜੀ-2 ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮੰਜਾਲ ਕਲਾਂ ਵਿਖੇ ਪੰਚਾਇਤ ਵੱਲੋਂ ਪੱਖੇ ਲਗਵਾਏ ਗਏ। ਪਿਛਲੇ ਦਿਨਾਂ ਤੋਂ ਕਹਿਰ ਦੀ ਗਰਮੀ ਪੈ ਰਹੀ ਹੈ। ਇੱਕ ਦਿਨ ਪਿੰਡ ਦੀ ਸਰਪੰਚ ਸ਼੍ਰੀਮਤੀ ਪੂਜਾ ਸ਼ਰਮਾ ਅਤੇ ਪੰਚਾਇਤ ਮੈਂਬਰਾਂ ਵੱਲੋਂ ਸਕੂਲ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਦੇਖਿਆ ਕਿ ਜਮਾਤਾਂ ਦੇ ਕਮਰੇ ਵੱਡੇ ਹਨ ਅਤੇ ਪੱਖਿਆਂ ਦੀ ਗਿਣਤੀ ਬਹੁਤ ਘੱਟ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਗਰਮੀ ਕਾਰਨ ਪੜ੍ਹਾਈ ਕਰਨ ਵਿੱਚ ਬਹੁਤ ਮੁਸ਼ਕਿਲ ਪੇਸ਼ ਆ ਰਹੀ ਸੀ। ਪਿੰਡ ਦੀ ਸਰਪੰਚ ਅਤੇ ਸਮੂਹ ਪੰਚਾਇਤ ਵੱਲੋਂ ਮੌਕੇ 'ਤੇ ਹੀ ਸਾਰੇ ਕਮਰਿਆਂ ਵਿੱਚ ਪੱਖੇ ਲਗਵਾ ਕੇ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ। ਸਕੂਲ ਮੁਖੀ ਹਰਦੀਪ ਸਿੰਘ, ਅਧਿਆਪਕ ਰਣਧੀਰ ਸਿੰਘ ਅਤੇ ਸਮੂਹ ਵਿਦਿਆਰਥੀਆਂ ਵਲੋਂ ਮੰਜਾਲ ਕਲਾਂ ਦੀ ਪੰਚਾਇਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਚ ਕਾਂਤਾ ਰਾਣੀ,ਪਰਦੀਪ ਕੌਰ,ਰਾਜ ਰਾਣੀ, ਚਰਨਜੀਤ ਸਿੰਘ, ਕਰਮ ਚੰਦ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਮੀਨਾ ਰਾਣੀ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS