ਬਟਾਲਾ 9 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਬਟਾਲਾ ਦੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਨੇੜੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਪਾਰੀਆਂ 'ਚ ਹੋਈ ਤਕਰਾਰ ਪਿੱਛੋਂ ਇੱਕ ਵਿਅਕਤੀ ਨੇ ਗੋਲੀ ਚਲਾਈ ਹੈ। ਗੋਲੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰੀਸ਼ ਕੁਮਾਰ ਪੁੱਤਰ ਰਾਮਲਾਲ ਵਾਸੀ ਡਾਇਮੰਡ ਕਾਲੋਨੀ ਨੇ ਦੱਸਿਆ ਕਿ ਉਹ ਲੱਕੜ ਦਾ ਵਪਾਰੀ ਹੈ ਅਤੇ ਉਸ ਨੇ ਇਕ ਆਰੇ ਵਾਲੇ ਤੋਂ ਪੈਸੇ ਲੈਣੇ ਹਨ ਤੇ ਸੋਮਵਾਰ ਨੂੰ ਜਦੋਂ ਉਸ ਨੇ ਉਕਤ ਵਿਅਕਤੀ ਨੂੰ ਲੱਕੜ ਖਰੀਦਣ ਤੋਂ ਪਹਿਲਾਂ ਪੈਸੇ ਦੇਣ ਲਈ ਆਖਿਆ ਤਾਂ ਉਕਤ ਵਿਅਕਤੀ ਨੇ ਉਸ ਨਾਲ ਤਕਰਾਰ ਸ਼ੁਰੂ ਕਰ ਦਿੱਤਾ ਅਤੇ ਉਸ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਇੱਕ ਗੋਲੀ ਸਿੱਧੀ ਉਸ ਵੱਲ ਦਾਗ.ੀ, ਪਰ ਕਿਸਮਤ ਨਾਲ ਉਹ ਬਚ ਗਿਆ ਤੇ ਗੋਲੀ ਸੜਕ 'ਚ ਜਾ ਵੱਜੀ।ਗੋਲੀ ਚਲਾਉਣ ਵਾਲਾ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਵੀ ਪਹੁੰਚ ਗਈ। ਪੁਲਿਸ ਚੌਕੀ ਬੱਸ ਸਟੈਂਡ ਦੇ ਅਡੀਸ਼ਨਲ ਇੰਚਾਰਜ ਨੇ ਪੀੜ੍ਹਤ ਵਿਅਕਤੀ ਤੋਂ ਘਟਨਾ ਸਬੰਧੀ ਜਾਣਕਾਰੀ ਲੈਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਉਕਤ ਮਾਮਲੇ ਦੇ ਸੰਬੰਧ 'ਚ ਥਾਣਾ ਸਿਟੀ ਦੇ ਐੱਸਐੱਚਓ ਇਕਬਾਲ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS