ਬਟਾਲਾ 24 ਅਗਸਤ ( ਬਲਜੀਤ ਸਿੰਘ .ਨੀਰਜ .ਸ਼ਰਮਾ ਜਸਬੀਰ ਸਿੰਘ ) ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਬਟਾਲਾ ਸ਼ਹਿਰ ਚ ਵੱਡਾ ਜੋੜ ਮੇਲਾ ਲੱਗਦਾ ਹੈ ਅਤੇ ਦੇਸ਼ ਅਤੇ ਵਿਦੇਸ਼ ਤੋਂ ਸੰਗਤ ਬਟਾਲਾ ਚ ਆਉਂਦੀ ਹੈ ਅਤੇ ਇਸ ਮੌਕੇ ਛੋਟੇ ਕਾਰੋਬਾਰੀ ਆਪਣੇ ਰੋਜ਼ਗਾਰ ਲਈ ਬਟਾਲਾ ਦੇ ਵੱਖ ਵੱਖ ਇਲਾਕਿਆਂ ਦੇ ਬਾਜ਼ਾਰਾਂ ਵਿੱਚ ਸੜਕ ਕਿਨਾਰੇ ਫੜੀ, ਰੇਹੜੀ ਅਤੇ ਛੋਟੇ ਸਟਾਲ ਲਗਾਉਂਦੇ ਹਨ ।ਇਹਨਾਂ ਛੋਟੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮੇਲਾ ਵੀ ਸਾਲਾਂ ਤੋਂ ਹੋ ਰਿਹਾ ਹੈ ਅਤੇ ਉਹ ਵੀ ਕਈ ਸਾਲਾਂ ਤੋਂ ਦੂਰ ਦੁਰਾਡੇ ਇਲਾਕੇ ਤੋਂ ਕਾਰੋਬਾਰ ਲਈ ਅਤੇ ਆਪਣੇ ਪਰਿਵਾਰ ਦੇ ਪਾਲਣ ਲਈ ਇਥੇ ਆ ਰਹੇ ਹਨ।ਉਹਨਾਂ ਨੂੰ ਵਿਆਹ ਪੁਰਬ ਦਾ ਸਾਰਾ ਸਾਲ ਇੰਤਜ਼ਾਰ ਰਹਿੰਦਾ ਹੈ ਕਿਉਂਕਿ ਇਸ ਮੌਕੇ ਉਨ੍ਹਾਂ ਦੀ ਚੰਗੀ ਵਿਕਰੀ ਹੋ ਜਾਂਦੀ ਹੈ
ਜੋ ਸਟਾਲ ਜਾ ਰੇਹੜੀ ਉਹ ਲਾਗਉਂਦੇ ਹਨ ਉਹਨਾਂ ਦੀ ਤਹਿ ਬਾਜ਼ਾਰੀ ਫੀਸ ਵਜੋਂ ਪਹਿਲਾ ਨਗਰ ਕੌਂਸਿਲ ਉਹਨਾਂ ਕੋਲ ਕੁਝ ਪੈਸੇ ਲੈਂਦੀ ਆ ਰਹੀ ਸੀ ਅਤੇ ਉਸ ਤੇ ਉਹਨਾਂ ਕਦੇ ਇਤਰਾਜ਼ ਵੀ ਨਹੀਂ ਕੀਤਾ ਲੇਕਿਨ ਪਿਛਲੇ ਸਾਲ ਵੀ ਅਤੇ ਇਸ ਸਾਲ ਵੀ ਨਗਰ ਨਿਗਮ ਬਟਾਲਾ ਵਲੋਂ ਠੇਕੇਦਾਰੀ ਪ੍ਰਣਾਲੀ ਰਾਹੀਂ ਉਹਨਾਂ ਕੋਲੋਂ ਜਬਰਨ ਲੋੜ ਤੋਂ ਵੱਧ ਪੈਸੇ ਵਸੂਲ ਕੀਤੇ ਜਾ ਰਹੇ ਹਨ, ਵਸੂਲ ਕੀਤੇ ਜਾ ਰਹੇ ਪੈਸੇ ਧੀਆਂ ਨੂੰ ਕਿਸੇ ਚੰਗੇ ਇਲਾਕਿਆਂ ਵਿਚ ਬਣੀ ਦੁਕਾਨ ਦੇ ਕਿਰਾਏ ਤੋਂ ਵੀ ਵੱਧ ਵਸੂਲੇ ਜਾ ਰਹੇ ਹਨ ਜਦਕਿ ਉਹ ਤਾਂ ਬਹੁਤ ਛੋਟਾ ਜਿਹਾ ਕਾਰੋਬਾਰ ਕਰਦੇ ਹਨ। ਜਿਸ ਲਈ ਉਹ ਉਨੀਂ ਰਕਮ ਨਹੀਂ ਦੇ ਸਕਦੇ ਜਿਸ ਦੇ ਰੋਸ ਵਜੋਂ ਉਹਨਾਂ ਵਲੋਂ ਅੱਜ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਨੂੰ ਮੰਗ ਪੱਤਰ ਦਿਤਾ ਗਿਆ ਹੈ ਕਿ ਉਹਨਾਂ ਗਰੀਬ ਲੋਕਾਂ ਨਾਲ ਸਰਕਾਰ ਅਤੇ ਪ੍ਰਸ਼ਾਸ਼ਨ ਧੱਕਾ ਨਾ ਕਰੇ।
ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਮੰਗ ਪੂਰੀ ਨਾ ਹੋਈ ਤਾ ਉਹ ਰੋਸ ਪ੍ਰਦਰਸ਼ਨ ਦਾ ਰਾਹ ਅਪਨਾਉਣ ਲਈ ਮਜਬੂਰ ਹੋਣਗੇ | ਉਧਰ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਦਾ ਕਹਿਣਾ ਹੈ ਕਿ ਉਹਨਾਂ ਦੇ ਧਿਆਨ ਚ ਇਹ ਮਾਮਲਾ ਆਇਆ ਹੈ ਅਤੇ ਜੋ ਠੇਕੇਦਾਰ ਨੂੰ ਠੇਕਾ ਦਿਤਾ ਗਿਆ ਹੈ ਉਸ ਨਾਲ ਇਹਨਾਂ ਛੋਟੇ ਕਾਰੋਬਾਰੀਆਂ ਦੀ ਮੀਟਿੰਗ ਕਰਵਾ ਕੇ ਇਸ ਮਾਮਲੇ ਦਾ ਹੱਲ ਕੀਤਾ ਜਾਵੇਗਾ |
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS