ਅੰਮ੍ਰਿਤਸਰ,27 ਅਗਸਤ(ਪੱਤਰ ਪੇ੍ਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨਾਲ ਸੰਬੰਧਤ ਹੋਣਹਾਰ ਬੱਚਾ ਅੰਗਦ ਕਪੂਰ ਉਮਰ 9 ਸਾਲ ਵਾਸੀ ਨਿਊ ਅੰਮ੍ਰਿਤਸਰ ਨੇ ਜੂਡੋ ਕਰਾਟੇ ਸਾਲ 2022 ਦੇ ਖੇਡ ਕੰਪੀਟੀਸ਼ਨ ਵਿੱਚ ਸਟੇਟ ਪੱਧਰ ਤੇ ਸਿਲਵਰ ਮੈਡਲ ਅਤੇ ਜਿਲਾ ਪੱਧਰ ਤੇ ਗੋਲਡ ਮੈਡਲ ਜਿੱਤ ਕੇ ਜਿੱਥੇ ਇਸ ਹੋਣਹਾਰ ਖਿਡਾਰੀ ਨੇ ਡੀ ਏ ਵੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਨਾਲ ਆਪਣੇ ਮਾਤਾ ਅੰਕਿਤਾ ਕਪੂਰ ਅਤੇ ਪਿਤਾ ਜਤਿਨ ਕਪੂਰ ਦਾ ਨਾਮ ਰੋਸ਼ਨ ਕੀਤਾ ਉੱਥੇ ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਨਾਮ ਵੀ ਖੇਡ ਜਗਤ ਸੂਬਾ ਪੱਧਰ ਤੇ ਚਮਕਾਇਆ ਹੈ।ਇਸ ਮੌਕੇ ਅੰਗਦ ਕਪੂਰ ਦੇ ਦਾਦਾ ਰਮੇਸ਼ ਕਪੂਰ ਨੇ ਕਿਹਾ ਕਿ ਇਹ ਸਾਰਾ ਸਿਹਰਾ ਕੋਚ ਦਿਨੇਸ਼ ਕੌਸ਼ਲ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਇਸ ਬੱਚੇ ਨੂੰ ਇਸ ਯੋਗ ਬਣਾਇਆ ਹੈ।
ਪੱਤਰ ਪੇ੍ਰਕ ਬਲਵੰਤ ਸਿੰਘ ਭਗਤ ਪੰਜਾਬ!
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...

COMMENTS