.ਬਟਾਲਾ 28 ਅਗਸਤ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ ਪੰਜਾਬ ਦੇ ਜ਼ਿਲਾ ਗੁਰਦਾਸਪੁਰ ਦੀ ਮਹੀਨਾਵਰ ਮੀਟਿੰਗ ਸਕਾਈ ਪਰੋ ਦਫ਼ਤਰ ਬਟਾਲਾ ਵਿਖ਼ੇ ਜਿਲ੍ਹਾ ਪ੍ਰਧਾਨ ਡਾ ਪਿਆਰਾ ਸਿੰਘ ਹੰਬੋਵਾਲ਼ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਪਿਆਰਾ ਸਿੰਘ ਹੰਬੋਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਬਲਾਕ ਦੀ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਮੁੱਖ ਆਗੂ ਸਾਹਿਬਾਨ ਵਲੋਂ ਜਾ ਕੇ ਸਾਰੇ ਜਿਲੇ ਦੇ ਡਾਕਟਰਾਂ ਵਿੱਚ ਹੋਰ ਚੇਤਨਾਂ ਪੈਦਾ ਕੀਤੀ ਜਾਵੇਗੀ ਅਤੇ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਪਾਸੋਂ ਆਰ ਐੱਮ ਪੀ ਡਾਕਟਰਾਂ ਦਾ ਮਸਲਾ ਹੱਲ ਕਰਵਾਇਆ ਜਾ ਸਕੇ ਕਿਉਂਕਿ ਆਰ ਐੱਮ ਪੀ ਡਾਕਟਰਾਂ ਨੂੰ ਪੰਜਾਬ ਵਿੱਚ ਰਜਿਸਟਰ ਕਰਨ ਦਾ ਜੋ ਵਾਇਦਾ ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਡੇ ਨਾਲ ਕੀਤਾ ਸੀ ਓਹ ਸਰਕਾਰ ਨੇ ਠੰਡੇ ਬਸਤੇ ਵਿੱਚ ਪਾਇਆ ਹੋਇਆ ਹੈ ਇਸ ਕਰਕੇ ਜੇਕਰ ਸਰਕਾਰ ਨੇ ਜਲਦੀ ਮੀਟਿੰਗ ਬੁਲਾ ਕੇ ਗੱਲਬਾਤ ਨਾ ਕੀਤੀ ਤਾਂ ਇਹ ਡਾਕਟਰ ਸੂਬਾ ਪੱਧਰੀ ਸ਼ੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਡਾਕਟਰ ਅਵਤਾਰ ਕਿਲਾ ਲਾਲ ਸਿੰਘ , ਜਿਲ੍ਹਾ ਚੇਅਰਮੈਂਨ ਡਾ ਗੁਰਨੇਕ ਸਿੰਘ ਅਤੇ ਜਿਲ੍ਹਾ ਜਨਰਲ ਸਕੱਤਰ ਡਾ ਭੂਪਿੰਦਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਤੰਬਰ ਮਹੀਨਾ ਚੇਤਨਾਂ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਤਾਂ ਜ਼ੋ ਜੱਥੇਬੰਦੀ ਦੀ ਅਗਲੀ ਰਣਨੀਤੀ ਤਹਿ ਕੀਤੀ ਜਾ ਸਕੇ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲ੍ਹਾ ਖਜਾਨਚੀ ਡਾ ਕਸ਼ਮੀਰ ਸਿੰਘ ਕਾਹਲਵਾਂ,ਮੁੱਖ ਸਲਾਹਕਾਰ ਡਾ ਸੱਤਪਾਲ ਧਾਰੀਵਾਲ,ਸੀਨੀਅਰ ਮੀਤ ਪ੍ਰਧਾਨ ਡਾ ਸੰਤੋਖ਼ ਰਾਜ ਬਿਧੀਪੁਰ,ਮੀਤ ਪ੍ਰਧਾਨ ਡਾ ਸੰਤੋਖ਼ ਰਾਜ ਦੀਨਾਨਗਰ , ਜਿਲ੍ਹਾ ਪ੍ਰੈਸ ਸਕੱਤਰ ਡਾ ਸਤਨਾਮ ਸਿੰਘ ਕੰਡੀਲਾ,ਧਾਰੀਵਾਲ ਦੇ ਜਨਰਲ ਸਕੱਤਰ ਡਾ ਜਗਜੀਵਨ ਭੁੰਬਲੀ ਅਤੇ ਧੰਧੋਈ ਦੇ ਡਾ ਵਰਿੰਦਰ ਸਿੰਘ ਆਦਿ ਆਗੂ ਸ਼ਾਮਿਲ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS