ਅੰਮ੍ਰਿਤਸਰ,12 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੀ ਡਬਲਿਊ ਡੀ ਫੀਲਡ ਅਤੇ ਵਰਕਸਾਪ ਵਰਕਰ ਯੂਨੀਅਨ ਪੰਜਾਬ ਦੇ ਇਕ ਉਚ ਪੱਧਰੀ ਵਫਦ ਵੱਲੋ ਫੀਲਡ ਵਿੱਚ ਕੰਮ ਕਰਦੇ ਮੁਲਾਜਮਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਈ ਮੀਟਿੰਗ ਦੌਰਾਨ ਜਾਣੂੰ ਕਰਵਾਇਆ ਗਿਆ।ਮੀਟਿੰਗ ਵਿੱਚ ਯੂਨੀਅਨ ਵਫਦ ਵੱਲੋ ਰੱਖੀਆਂ ਮੰਗਾਂ ਸੰਬੰਧੀ ਉਨ੍ਹਾਂ ਕਿਹਾ ਕਿ ਆੱਨਲਾਇਨ ਹਾਜ਼ਰੀ (ਐਮ ਸੇਵਾ ਐਪ) ਦੌਰਾਨ ਮੁਲਾਜਮਾਂ ਨੂੰ ਆ ਰਹੀ ਦਿੱਕਤ ਨੂੰ ਦੂਰ ਕਰਨ ਲਈ ਉਨ੍ਹਾਂ ਵੱਲੋ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦਾ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।ਅਤੇ ਇਸ ਦੌਰਾਨ ਕਿਸੇ ਵੀ ਕਰਮਚਾਰੀ ਨੂੰ ਗੈਰਹਾਜ਼ਰ ਨਹੀ ਕੀਤਾ ਜਾਵੇਗਾ,ਮਹਿਕਮੇ ਦੇ ਪੁਨਰਗਠਨ ਸਮੇਂ ਖਤਮ ਕੀਤੀਆਂ ਗਈਆਂ ਪੋਸਟਾਂ ਨੂੰ ਦੁਬਾਰਾ ਸੁਰਜੀਤ ਕੀਤਾ ਜਾਵੇਗਾ,ਮੁਲਾਜਮਾਂ ਦੀਆਂ ਵਰਦੀਆਂ ਸਬੰਧੀ ਬਜਟ ਦੀ ਜਲਦ ਮੰਗ ਕੀਤੀ ਜਾਵੇਗੀ, ਸੈਕਿੰਡ ਸਡੂਲ (20,30,50) ਤੇ ਵੀ ਉਨ੍ਹਾਂ ਨੇ ਜਲਦ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।ਮੀਟਿੰਗ ਦੌਰਾਨ ਯੂਨੀਅਨ ਆਗੂਆਂ ਵੱਲੋ ਘਰਾਂ ਤੋਂ ਦੂਰ ਦੁਰਾਡੇ ਨੌਕਰੀਆਂ ਕਰ ਰਹੇ ਕਰਮਚਾਰੀਆਂ ਦੀਆਂ ਮੁਸਕਲਾ ਨੂੰ ਪ੍ਰਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਉਣ ਤੇ ਉਨ੍ਹਾਂ ਵੱਲੋ ਮੌਕੇ ਤੇ ਹੀ ਬਦਲੀਆ ਕੀਤੀਆਂ ਗਈਆਂ।ਇਸ ਮੌਕੇ ਉਨ੍ਹਾਂ ਯੂਨੀਅਨ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਕਿਸੇ ਵੀ ਕਰਮਚਾਰੀ ਨੂੰ ਮਹਿਕਮੇ ਵਿੱਚ ਕੋਈ ਮੁਸਕਲ ਨਹੀਂ ਆਉਣ ਦਿੱਤੀ ਜਾਵੇਗੀ।ਬਸ਼ਰਤੇ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ।ਇਸ ਮੌਕੇ ਯੂਨੀਅਨ ਵਫਦ ਵਿੱਚ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦ ਪੁਰ, ਅਨਿਲ ਕੁਮਾਰ ਬਰਨਾਲਾ ਜਨਰਲ ਸਕੱਤਰ,ਗੁਰਬਿੰਦਰ ਸਿੰਘ ਚੰਡੀਗੜ੍ਹ, ਗੁਰਦਰਸ਼ਨ ਸਿੰਘ ਤੇ ਲਖਵਿੰਦਰ ਸਿੰਘ ਪਟਿਆਲਾ,ਪੁਸ਼ਪਿੰਦਰ ਪਿੰਕੀ ਜਲੰਧਰ, ਸੁਰਿੰਦਰ ਪਾਲ,ਬਲਜਿੰਦਰ ਸਿੰਘ ਨਵਾਂ ਸ਼ਹਿਰ,ਜਤਿੰਦਰ ਸਿੰਘ ਔਲਖ ਅਮ੍ਰਿਤਸਰ,ਨੇਕ ਰਾਜ,ਸਤਨਾਮ ਸਿੰਘ ਗੁਰਦਾਸਪੁਰ ਆਦਿ ਆਗੂ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS