ਸੀਵਰੇਜ, ਲੋਕ ਨਿਰਮਾਣ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਵਿਕਾਸ ਕੰਮ ਮੁਕੰਮਲ ਕਰਨ ਦੀ ਹਦਾਇਤ
ਬਟਾਲਾ, 30 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ , ਜਰਨੈਲ ਸਿੰਘ) ਵਿਆਹ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਤੇ ਸੰਗਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾਂ ਸ਼੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੰਮ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਕੀਤਾ। ਉਹ ਅੱਜ ਬਟਾਲਾ ਜਲੰਧਰ ਰੂਟ ਦਾ ਨਿਰੀਖਣ ਕਰ ਰਹੇ ਹਨ।
ਐੱਸ.ਡੀ.ਐੱਮ ਤੇ ਅੱਗੇ ਦੱਸਿਆ ਕਿ ਵਿਆਹ ਪੁਰਬ ਦੇ ਸਮੁੱਚੇ ਸਮਾਗਮਾਂ ਸਮੇਤ 2 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਬੇਰੀ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆਉਂਣ ਵਾਲੇ ਨਗਰ ਕੀਰਤਨ ਦੇ ਰੂਟ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਧੂਰੇ ਕੰਮ ਤਰੁੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਉਨ੍ਹਾ ਸਮੁੱਚੇ ਰੂਟ ਦਾ ਨਿਰੀਖਣ ਕਰਦਿਆਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੁੱਚੇ ਰੂਟ ਵਿਚ ਜਿਨ੍ਹਾਂ ਦਰੱਖਤਾਂ ਨੂੰ ਛਾਗਿਆਂ ਹੈ, ਉਨ੍ਹਾਂ ਦੇ ਪੱਤੇ ਤੇ ਟਹਿਣੀਆਂ ਆਦਿ ਨੂੰ ਤੁਰੰਤ ਚੁੱਕ ਲਿਆ ਜਾਵੇ। ਬਟਾਲਾ- ਜਲੰਧਰ ਵਾਲੀ ਸੜਕ ਦੇ ਕੁੱਝ ਹਿੱਸਿਆਂ ਵਿਚ ਪਾਣੀ ਖੜ੍ਹਾ ਸੀ, ਜਿਸ ਸਬੰਧੀ ਉਨ੍ਹਾਂ ਸੀਵਰੇਜ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਰੀਮੂਵ ਕਰਨ ਦੀ ਹਦਾਇਤ ਕੀਤੀ। ਮਾਤਾ ਸੁਲੱਖਣੀ ਜੀ ਦੇ ਯਾਦਗਾਰੀ ਗੇਟ ਸਬੰਧੀ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਕੱਲ 31 ਅਗਸਤ ਤਕ ਗੇਂਟ ਦੀ ਸ਼ਾਨਦਾਰ ਸਜਾਵਟ ਕੀਤੀ ਜਾਵੇ। ਹੰਸਲੀ ਨਾਲੇ ਦੀ ਸਫਾਈ ਕਰਕੇ, ਉਸ ਨੂੰ ਸਜਾਉਣ ਸਮੇਤ ਉਨ੍ਹਾਂ ਰੋਡ ਤੇ ਰੇਹੜੀਆਂ ਤੇ ਦੁਕਾਨਦਾਰਾਂ ਨੂੰ ਸੰਗਤਾਂ ਦੀ ਸਹੂਲਤਾ ਨੂੰ ਮੁੱਖ ਰੱਖਦਿਆ ਆਵਾਜਾਈ ਸੁਖਾਲੀ ਕਰਨ ਲਈ ਸਹਿਯੋਗ ਦੀ ਮੰਗ ਕੀਤੀ ।
ਐੱਸ.ਡੀ.ਐੱਮ ਨੇ ਅੱਗੇ ਕਿਹਾ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹੇ ਜਾਣਗੇ ਅਤੇ ਸੰਗਤਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਕਸੀਅਨ ਹਰਜੋਤ ਸਿੰਘ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਗੁਰਜਿੰਦਰ ਸਿੰਘ ਆਦਿ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS