ਬਟਾਲਾ 1 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ ) : ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਸੱਦੇ ਨੂੰ ਲੈਕੇ ਜਿਲਾ ਗੁਰਦਾਸਪੁਰ ਵਿੱਚ ਗੁਰਦਾਸਪੁਰ ਅਤੇ ਬਟਾਲਾ ਰੇਲਵੇ ਸਟੇਸ਼ਨ ਅੰਦਰ ਰੇਲਵੇ ਟ੍ਰੈਕਾਂ ਨੂੰ ਜਾਮ ਕੀਤਾ ਗਿਆ।ਬਟਾਲਾ ਅਤੇ ਗੁਰਦਾਸਪੁਰ ਰੇਲਵੇ ਸਟੇਸ਼ਨ ਤੇ ਕਿਸਾਨਾਂ ਦੇ ਧਰਨੇ ਕਰਕੇ ਚਾਰ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਵਿਚ ਜੰਮੂ-ਤਵੀ, ਅਮ੍ਰਿਤਸਰ-ਪਠਾਨਕੋਟ, ਰਾਵੀ ਅਤੇ ਅਮ੍ਰਿਤਸਰ-ਕਦੀਆਂ ਸ਼ਾਮਿਲ ਹਨ, ਬਟਾਲਾ ਰੇਲਵੇ ਸਟੇਸ਼ਨ ਉਤੇ ਭਾਰੀ ਤਾਦਾਦ ਵਿਚ ਕਿਸਾਨ ਸ਼ਾਮਿਲ ਹਨ ਅਤੇ ਨਾਲ ਹੀ ਭਾਰੀ ਪੁਲਿਸ ਬਲ ਤੈਨਾਤ ਹੈ ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਵਾਅਦਾ ਖਿਲਾਫੀ ਕੀਤੀ ਹੈ ਜਿਸਨੂੰ ਲੈਕੇ ਇਹ ਸੰਘਰਸ਼ ਕਰਨਾ ਪਿਆ। ਉਹਨਾਂ ਕਿਹਾ ਕਿ ਸਰਕਾਰ ਨੇ ਐੱਮ ਐਸ ਪੀ ਲਾਗੂ ਕਰਨ ਦੀ ਮੰਗ ਸਮੇਤ ਲਖੀਮਪੁਰ ਖੀਰੀ ਦੇ ਆਰੋਪੀਆਂ ਨੂੰ ਸਜ਼ਾਵਾਂ ਦੇਣੀਆਂ, ਕਿਸਾਨਾਂ ਉੱਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ, ਕਿਸਾਨੀ ਅੰਦੋਲਨ ਵਿੱਚ ਆਪਣੀਆਂ ਜਾਨਾਂ ਗਵਾ ਚੁਕੇ, ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦਿਤੇ ਜਾਣ , ਉਹਨਾਂ ਅੱਗੇ ਕਿਹਾ ਕਿ ਅਗਰ ਕੇਂਦਰ ਨੇ ਮੰਗਾਂ ਨਾ ਮੰਨੀਆ ਤਾਂ ਫਿਰ ਤੋਂ ਦਿੱਲੀ ਵਾਂਗ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ 17 ,18 ,19 ਅਗਸਤ ਨੂੰ ਲਖੀਮਪੁਰ ਖੀਰੀ ਵਿਖੇ ਤਿੰਨ ਦਿਨਾਂ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS