ਗੁਰਦਾਸਪੁਰ 06 ਸਤੰਬਰ ( ਜਗਜੀਤ ਸਿੰਘ ਪੱਡਾ)
ਰਾਸ਼ਟਰੀ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਵਿਰਾਸਤ-ਏ-ਖ਼ਾਲਸਾ ਸ੍ਰੀ ਅਨੰਦਰਪੁਰ ਸਾਹਿਬ ਵਿਖੇ ਅਧਿਆਪਕ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਾਲੀਵਾਲ 1 ਨੀਰਜ ਕੁਮਾਰ ਨੂੰ ਪ੍ਰਬੰਧਕੀ ਅਵਾਰਡ 2022 ਅਤੇ ਸਰਕਾਰੀ ਹਾਈ ਸਕੂਲ ਗਿਲਾਂਵਾਲੀ ਕਿਲਾ ਦਰਸ਼ਨ ਸਿੰਘ ਦੇ ਹੈਡਮਾਸਟਰ ਜਸਵਿੰਦਰ ਸਿੰਘ ਤੇ ਸਰਕਾਰੀ ਹਾਈ ਸਕੂਲ ਲੱਖਨ ਕਲਾਂ ਦੇ ਮਾਸਟਰ ਪਲਵਿੰਦਰ ਸਿੰਘ ਨੂੰ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਵੱਲੋਂ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਨ ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਡੀ.ਈ.ਓ. ਸੈਕੰਃ ਹਰਪਾਲ ਸਿੰਘ ਸੰਧਾਵਾਲੀਆ ਅਤੇ ਬੀ.ਪੀ.ਈ.ਓ. ਨੀਰਜ ਕੁਮਾਰ ਵੱਲੋਂ ਜ਼ਿਲ੍ਹਾ/ਬਲਾਕ ਪੱਧਰ ਤੇ ਅਧਿਆਪਕਾਂ ਨਾਲ ਵਿਚਰਦੇ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਹੈੱਡਮਾਸਟਰ ਜਸਵਿੰਦਰ ਸਿੰਘ ਵੱਲੋਂ ਆਪਣੇ ਸਕੂਲ ਨੂੰ ਸਮਾਰਟ ਬਣਾਇਆ ਅਤੇ ਉਨ੍ਹਾਂ ਦੇ ਸਕੂਲ ਵਿੱਚ ਪੜੇ ਬੱਚਿਆਂ ਵੱਲੋਂ ਐਨ.ਟੀ.ਐਸ.ਈ. ਅਤੇ ਐਨ.ਐਮ.ਐਮ.ਐਸ. ਜਿਹੇ ਟੈਸਟ ਪਾਸ ਕੀਤੇ ਹਨ। ਪੰਜਾਬੀ ਅਧਿਆਪਕ ਪਲਵਿੰਦਰ ਸਿੰਘ ਨੂੰ ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਕਰਾਉਣ , ਸਕੂਲ ਵਿੱਚ ਵਾਤਾਵਰਨ ਦੀ ਸਾਂਭ-ਸੰਭਾਲ ਲਈ ਅਹਿਮ ਉਪਰਾਲੇ ਕੀਤੇ ਹਨ ਅਤੇ ਵੱਖਰੇ-ਵੱਖਰੇ ਵਿੱਦਿਅਕ ਪਾਰਕ ਬਣਾਏ ਹਨ। ਇਸ ਮੌਕੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਇਸ ਪੁਰਸਕਾਰ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਨ ਡੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਮੀਡੀਆ ਸੈੱਲ ਤੋਂ ਗਗਨਦੀਪ ਸਿੰਘ, ਡੀ.ਐਮ ਸਪੋਰਟਸ ਇਕਬਾਲ ਸਿੰਘ ਸਮਰਾ ਆਦਿ ਨੇ ਸਨਮਾਨਿਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS