ਬਟਾਲਾ , 10 ਸਤੰਬਰ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਦੀ ਅਗਵਾਈ ਹੇਠ ਬੇਰੁਜਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮੈਗਾ ਰੋਜਗਾਰ ਮੇਲਾ ਮਿਤੀ 14 ਸਤੰਬਰ 2022 ਨੂੰ ਆਰ.ਆਰ ਬਾਵਾ, ਡੀ.ਏ.ਵੀ ਕਾਲਜ ਫਾਰ ਵੂਮਨ, ਬਟਾਲਾ ਵਿਖੇ ਲਗਾਇਆ ਜਾ ਰਿਹਾ ਹੈ।ਇਸ ਰੋਜਗਾਰ ਮੇਲੇ ਵਿੱਚ 10ਵੀਂ, 12ਵੀਂ, ਗਰੈਜੁਏਟ ਅਤੇ ਪੋਸਟ ਗਰੇਜੂਏਟ ਪ੍ਰਾਰਥੀਆਂ ਨੂੰ ਟੈਕਨੀਕਲ ਅਤੇ ਨਾਨ ਟੈਕਨੀਕਲ ਪੋਸਟਾਂ ਲਈ ਵਧੀਆ ਸੈਲਰੀ ਤੇ ਯੋਗਤਾ ਅਨੁਸਾਰ ਭਰਤੀ ਕੀਤਾ ਜਾਵੇਗਾ। ਇਸ ਰੋਜਗਾਰ ਮੇਲੇ ਵਿੱਚ ਲਗਭਗ 12 ਨਾਮੀ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕ, ਡਾ. ਆਈ.ਟੀ.ਐੱਮ. ਮੋਹਾਲੀ, ਐੱਸ.ਆਈ.ਐੱਸ. ਸਿਕਓਰਟੀ, ਐੱਸ.ਬੀ.ਆਈ ਲਈਫ ਇੰਸ਼ੋਰੈਂਸ, ਪੀ.ਐੱਨ.ਬੀ ਮੈਟ ਲਾਈਫ, ਸਤਿਯਾ ਮਾਈਕਰੋ ਫਾਇਨਾਂਸ ਅਤੇ ਏ.ਬੀ. ਗਰੇਨ ਸਪਿਰਟਸ ਪ੍ਰਾਈਵੇਟ ਲਿਮਟਿਡ ਗੁਰਦਾਸਪੁਰ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਜਿਲ੍ਹਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਚਾਹਵਾਨ 10ਵੀਂ, 12ਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੈ, ਉਹ ਮਿਤੀ 14 ਸਤੰਬਰ 2022 ਸਵੇਰੇ 9:00 ਵਜੇ ਆਰ.ਆਰ ਬਾਵਾ, ਡੀ.ਏ.ਵੀ ਕਾਲਜ ਫਾਰ ਵੂਮਨ, ਬਟਾਲਾ ਵਿਖੇ ਨਿੱਜੀ ਤੌਰ 'ਤੇ ਫਾਰਮਲ ਡਰੈਸ ਵਿੱਚ ਆਪਣਾ ਰੀਜਿਊਮ ਅਤੇ ਪੜ੍ਹਾਈ ਦੇ ਸਰਟੀਫਿਕੇਟ ਨਾਲ ਲੈ ਕੇ ਇੰਟਰਵਿਊ ਲਈ ਹਾਜ਼ਰ ਹੋ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
असिस्टेंट कमिश्नर जनरल ने डिस्ट्रिक्ट लेवल पर रिपब्लिक डे की तैयारियों का रिव्यू किया पठानकोट 19 जनवरी (दीपक महाजन):असिस्टेंट कमिश्नर जनरल ...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बिकासखंड थौलधार के राजकीय इंटर कालेज मैडंखाल में सरकार के कोविड नियमों के तहत 15 से 18की उम्र वाले बच्चों को सरकारी अस्पताल की ...
-
ਸ਼ਿਵ ਕੁਮਾਰ ਆਡੀਟੋਰੀਅਮ ਤੋਂ ਸ਼ੁਰੂ ਹੋ ਕੇ ਤਿਰੰਗਾ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿੱਚ ਹੋਵੇਗੀ ਸਮਾਪਤ ਪ੍ਰਸ਼...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
लान्गच ग्राम पंचायत के ग्राम वासियों द्वारा पंचायत के प्रमुख प्रतिनिधि एवं प्रथम नागरिक कहलाए जाने वाले सरपंच एवं उपसरपंच के खिलाफ नल व्यवस्...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS