ਬਟਾਲਾ, 14 ਸਤੰਬਰ (.ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ  )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 15 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਿਸ ਸਬੰਧੀ ਸਬੰਧਤ ਵਿਭਾਗਾਂ ਵਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ 15 ਸਤੰਬਰ ਨੂੰ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਵੇਗੀ।ਇਸਤੋਂ ਇਲਾਵਾ ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਬਾਬਾ ਅਜੇ ਸਿੰਘ ਕਾਲਜ ਗੁਰਦਾਸਨੰਗਲ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ, ਆਰ.ਡੀ. ਖੋਸਲਾ ਸਕੂਲ ਬਟਾਲਾ, ਲਾਰੇਂਸ ਇੰਟਰਨੈਸ਼ਨਲ ਸਕੂਲ ਬਟਾਲਾ, ਜ਼ਿਮਨੇਜੀਅਮ ਹਾਲ ਗੁਰਦਾਸਪੁਰ, ਫਿਟਨੈੱਸ ਸਟੂਡੀਓ ਜਿੰਮ ਹਰਚੋਵਾਲ, ਗੁਰੂ ਨਾਨਕ ਕਾਲਜ ਕਾਲਾ ਅਫ਼ਗਾਨਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਗੁਰਦਾਸਪੁਰ ਵਿਖੇ ਵੀ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ।
ਇਸ ਮੌਕੇ ਐਸ. ਡੀ. ਐਮ. ਬਟਾਲਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ 17 ਤੋਂ 19 ਸਤੰਬਰ ਨੂੰ ਟੇਬਲ ਟੈਨਿਸ ਦੇ ਮੁਕਾਬਲੇ ਹੋਣਗੇ। ਇਹ ਮੁਕਾਬਲੇ ਅੰਡਰ 14, 17, 21 ਸਾਲ ਅਤੇ ਅੰਡਰ 21-40 ਸਾਲ, ਅੰਡਰ 41-50 ਅਤੇ 50 ਸਾਲ ਤੋਂ ਵੱੱਧ ਉਮਰ ਵਾਲਿਆਂ ਦੇ ਵਿਚਕਾਰ ਹੋਣਗੇ। ਇਸੇ ਤਰਾਂ ਲਾਰੇਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ 18 ਤੇ 19 ਸਤੰਬਰ ਨੂੰ ਰੋਲਰ ਸਕੇਟਿੰਗ ਮੁਕਾਬਲੇ ਹੋਣਗੇ। ਇਹ ਮੁਕਾਬਲੇ ਅੰਡਰ 14, 17, 21 ਸਾਲ ਅਤੇ ਅੰਡਰ 21-40 ਸਾਲ ਵਿਚਕਾਰ ਹੋਣਗੇ।
ਉਨਾਂ ਦੱਸਿਆ ਕਿ ਫਿਟਨੈੱਸ ਸਟੂਡੀਓ ਜਿੰਮ ਹਰਚੋਵਾਲ ਵਿਖੇ 18 ਤੇ 19 ਸਤੰਬਰ ਨੂੰ ਵੇਟ ਲਿਫਟਿੰਗ ਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਹੋਣਗੇ। ਇਹ ਮੁਕਾਬਲੇ ਅੰਡਰ 14, 17, 21 ਸਾਲ ਅਤੇ ਅੰਡਰ 21-40 ਸਾਲ ਵਿਚਕਾਰ ਹੋਣਗੇ। ਇਸੇ ਤਰਾਂ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਵਿਖੇ 19 ਤੋ 22 ਸਤੰਬਰ ਨੂੰ ਫੁੱਟਬਾਲ ਦੇ ਮੁਕਾਬਲੇ ਅੰਡਰ ਸਾਲ 14, 17, 21 ਅਤੇ ਅੰਡਰ 21-40 ਸਾਲ ਵਿਚਕਾਰ ਹੋਣਗੇ।
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
 - 
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
 - 
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
 - 
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
 - 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
 - 
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
 - 
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
 - 
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
 - 
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
 
							    
							    
							    
							    
COMMENTS